ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
6 ਸਾਲਾ ਬੱਚੇ ਨੂੰ ਮਾਂ ਵਲੋਂ ਭਾਖੜਾ ਨਹਿਰ ‘ਚ ਸੁੱਟ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਕਕਰਾਲਾ ਪਿੰਡ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਧੇ ਘੰਟੇ ਦੀ ਮਸ਼ੱਕਤ ਦੇ ਬਾਅਦ ਬੱਚੇ ਨੂੰ ਨਹਿਰ ‘ਚੋਂ ਬਾਹਰ ਕੱਢ ਲਿਆ ਗਿਆ ਹੈ।
ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ