Breaking News
Home / ਤਾਜਾ ਜਾਣਕਾਰੀ / ਮਰਨ ਤੋਂ ਪਹਿਲਾਂ ਆਡੀਓ ‘ਚ ਦੱਸਿਆ ਕਾਰਨ (ਬਚੇ ਨਾ ਦੇਖਣ )

ਮਰਨ ਤੋਂ ਪਹਿਲਾਂ ਆਡੀਓ ‘ਚ ਦੱਸਿਆ ਕਾਰਨ (ਬਚੇ ਨਾ ਦੇਖਣ )

ਕਹਿੰਦਾ ‘‘ਮਾਤਾ ਮੈਨੂੰ ਮੁਆਫ ਕਰ ਦਿਓ, ਮੈਂ ਆਪਣਾ…….

ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ….

ਨਿਊ ਅੰਮ੍ਰਿਤਸਰ ਵਾਸੀ ਵਿਸ਼ਾਲ ਨਾਂ ਦੇ ਇਕ ਨੌਜਵਾਨ  ਨੇ ਫਾਹ ਲੈ ਕੇ ਆਪਣੀ ਜੀਵਨ-ਲੀਲਾ ਖਤਮ ਕਰ ਲਈ। ਮਰਨ ਤੋਂ ਪਹਿਲਾਂ ਮ੍ਰਿਤਕ ਨੇ ਆਪਣੀ ਮਾਂ ਨੂੰ ਇਕ ਵਾਇਸ ਮੈਸੇਜ ਭੇਜਿਆ, ਜਿਸ ਦੀ ਮੌਤ ਦੇ ਜ਼ਿੰਮੇਵਾਰ ਉਸ  ਨੇ ਆਪਣੇ ਸਹੁਰਾ ਪਰਿਵਾਰ ਨੂੰ ਠਹਿਰਾਏ ਜਾਣ ਦਾ ਖੁਲਾਸਾ ਕੀਤਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਏ. ਸੀ. ਪੀ. ਈਸਟ ,,,,, ਜਸਪ੍ਰੀਤ ਸਿੰਘ ਤੇ ਥਾਣਾ ਮਕਬੂਲਪੁਰਾ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ। ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਮ੍ਰਿਤਕ ਵਿਸ਼ਾਲ ਦੇ ਭਰਾ ਰਿਸ਼ਭ ਨੇ ਦੱਸਿਆ ਕਿ 3 ਸਾਲ ਪਹਿਲਾਂ ਉੁਸ ਦੇ ਭਰਾ ਦਾ ਵਿਆਹ ਕਵਿਤਾ ਨਾਲ ਹੋਇਆ ਸੀ, ਜਿਸ ਦਾ ਸਹੁਰਾ ਪਰਿਵਾਰ ਵੱਖਰੇ ਰਹਿਣ ਲਈ ਮਜਬੂਰ ਕਰਦਾ ਸੀ। ਵਿਸ਼ਾਲ  ਨੇ ਪ੍ਰੇਮ ਵਿਆਹ ਕਰਵਾਇਆ ਸੀ, ਜਿਸ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾ ਕੇ ਅਰੇਂਜ ਮੈਰਿਜ ਕਰਵਾਈ ਗਈ ਸੀ।


ਸਹੁਰਾ ਪਰਿਵਾਰ ’ਤੇ ਦੋਸ਼ ਲਾਉਂਦਿਆਂ ਮ੍ਰਿਤਕ ਦੇ ਭਰਾ ਰਿਸ਼ਭ ਨੇ ਕਿਹਾ ਕਿ,,,,,  ਉਸ ਦੇ ਭਰਾ ਨੇ ਆਤਮਹੱਤਿਆ ਨਹੀਂ ਕੀਤੀ ਬਲਕਿ ਉਸ ਦੇ ਸਹੁਰਾ ਪਰਿਵਾਰ ਵੱਲੋਂ ਕਤਲ ਕੀਤਾ ਗਿਆ ਹੈ ਕਿਉਂਕਿ ਉਹ ਅਕਸਰ ਆਪਣੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ। ਵਿਸ਼ਾਲ ਅੱਜਕਲ ਆਪਣੇ ਪਰਿਵਾਰਕ ਮੈਂਬਰਾਂ ਤੋਂ ਵੱਖ


ਨਿਊ ਅੰਮ੍ਰਿਤਸਰ ਵਿਖੇ ਰਹਿ ਰਿਹਾ ਸੀ, ਜਿਸ ਨੇ ਮਰਨ ਤੋਂ ਪਹਿਲਾਂ ਆਪਣੀ ਮਾਂ ਨੂੰ ਇਕ ਵਾਇਸ ਮੈਸੇਜ ਭੇਜਿਆ ਸੀ,
ਜਿਸ ਵਿਚ ਉਸ ਨੇ ਖੁਦ ਨੂੰ ਖਤਮ ਕਰਨ ਬਾਰੇ ਕਿਹਾ ਸੀ।
ਵਾਇਸ ਮੈਸੇਜ
‘‘ਮਾਤਾ ਮੈਨੂੰ ਮੁਆਫ ਕਰ ਦਿਓ, ਮੈਂ ਆਪਣਾ ਫਰਜ਼ ਪੂਰੀ ਤਰ੍ਹਾਂ ਨਹੀਂ ਨਿਭਾ ਸਕਿਆ। ਮੇਰੇ ਬਰਦਾਸ਼ਤ ਤੋਂ ਗੱਲ
ਬਾਹਰ ਹੋ ਗਈ ਹੈ, ਮੇਰੇ ਬੱਚਿਆਂ ਨੂੰ ਚੰਗੇ ਸੰਸਕਾਰ ਦਿਓ।’’
ਪੋਸਟਮਾਰਟਮ ਰਿਪੋਰਟ ਮਗਰੋਂ ਹੋਵੇਗਾ ਖੁਲਾਸਾ


ਏ. ਸੀ. ਪੀ. ਈਸਟ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈਣ ਮਗਰੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੋਸਟਮਾਰਟਮ ਰਿਪੋਰਟ ਆਉਣ ਮਗਰੋਂ ਹੀ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!