Breaking News
Home / ਤਾਜਾ ਜਾਣਕਾਰੀ / ਮੌਸਮ ਵਿਭਾਗ ਦੀ ਵੱਡੀ ਚਿਤਾਵਨੀ – ਇਸ ਖੇਤਰ ਲਈ ਜਾਰੀ ਹੋਇਆ ਅਲਰਟ

ਮੌਸਮ ਵਿਭਾਗ ਦੀ ਵੱਡੀ ਚਿਤਾਵਨੀ – ਇਸ ਖੇਤਰ ਲਈ ਜਾਰੀ ਹੋਇਆ ਅਲਰਟ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ,,,, ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਮੌਸਮ ਵਿਭਾਗ ਨੇ ਉਡੀਸ਼ਾ ਵਿੱਚ ਵੱਡੀ ਚਿਤਾਵਨੀ ਦਿੱਤੀ ਹੈ। ਜਿਸ ਤਹਿਤ ਚੱਕਰਵਾਤੀ ਤੂਫਾਨ ,,,ਆਉਣ ਵਾਲੇ 18 ਘੰਟਿਆਂ ‘ਚ ਭਿਆਨਕ ਰੂਪ ਧਾਰਨ ਕਰ ਲਵੇਗਾ।ਓਡੀਸ਼ਾ ਸਰਕਾਰ ਨੇ ‘ਤਿਤਲੀ’ ਤੂਫਾਨ ਦੇ ਮੱਦੇਨਜ਼ਰ ਸੁਰੱਖਿਆ ਅਤੇ ਰਾਹਤ ਏਜੰਸੀਆਂ ਨੂੰ ਅਲਰਟ ਜਾਰੀ ਕਰ ਦਿੱਤਾ ਹੈ।  ਫਿਲਹਾਲ ਇਹ ਤੂਫਾਨ 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਵਧ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਵੀਰਵਾਰ ਸਵੇਰ ਤਕ ਇਸ ਦੀ ਤੀਬਰਤਾ ,,,, ਹੋਰ ਵਧੇਗੀ ਅਤੇ 145 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਦੋ ਦਿਨਾਂ ਤਕ ਭਾਰੀ ਬਾਰਿਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ,,,, ਬੰਗਾਲ ਦੀ ਖਾੜੀ ‘ਤੇ ਚੱਕਰਵਾਤੀ ਤੂਫਾਨ ਪਿਛਲੇ ਛੇ ਘੰਟਿਆਂ ‘ਚ ਅੱਠਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਉੱਤਰ-ਪੱਛਮ ਵੱਲ ਵਧਿਆ।

ਭੁਵਨੇਸ਼ਵਰ ‘ਚ ਮੌਸਮ ਵਿਗਿਆਨ ਕੇਂਦਰ ਦੇ ਨਿਰਦੇਸ਼ਕ ਐੱਚਆਰ ਵਿਸ਼ਵਾਸ ਨੇ ਕਿਹਾ ਕਿ ਅਗਲੇ 24 ਘੰਟਿਆਂ ‘ਚ ਇਹ ਤੇਜ਼ ਚੱਕਰਵਾਤੀ ਤੂਫਾਨ ‘ਚ ਬਦਲ ਸਕਦਾ ਹੈ ਅਤੇ ਕੁਝ ਸਮੇਂ ਲਈ ਪੱਛਮ-ਉੱਤਰ ਵੱਲ ਵਧ ਸਕਦਾ ਹੈ। ਓਡੀਸ਼ਾ ਸਰਕਾਰ ਨੂੰ ਵੀ ਸੰਭਾਵਿਤ ਹੜ੍ਹ ਦੇ ਹਾਲਾਤਾਂ ਦੇ ਮੱਦੇਨਜ਼ਰ ,,,,,   ਸਾਵਧਾਨ ਕਰ ਦਿੱਤਾ ਗਿਆ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!