Breaking News
Home / ਤਾਜਾ ਜਾਣਕਾਰੀ / ਰਾਮ ਰਹੀਮ ਨੂੰ ਮਿਲੀ ਜ਼ਮਾਨਤ – ਤਾਜਾ ਵੱਡੀ ਖਬਰ

ਰਾਮ ਰਹੀਮ ਨੂੰ ਮਿਲੀ ਜ਼ਮਾਨਤ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ……

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਯਾਫ਼ਤਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ਮਾਨਤ ਮਿਲ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਰਾਮ ਰਹੀਮ ਨੂੰ 400 ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ਵਿੱਚ ਇਹ ਰਾਹਤ ਦਿੱਤੀ ਹੈ। ,,,,,, ਇਸ ਸਮੇਂ, ਰਾਮ ਰਹੀਮ ਬਲਾਤਕਾਰ ਦੇ ਦੋਸ਼ ਵਿੱਚ ਸਜ਼ਾ ਭੁਗਤ ਰਿਹਾ ਹੈ।

ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਰਾਮ ਰਹੀਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਸੁਣਾਇਆ ਹੈ। ਜਗਦੀਪ ਸਿੰਘ ਉਹੀ ਜੱਜ ਹਨ, ਜਿਨ੍ਹਾਂ ਨੇ ਰਾਮ ਰਹੀਮ ਨੂੰ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।

ਇਸੇ ਮਾਮਲੇ ਦੀ ਸੁਣਵਾਈ ਅੱਜ ਸੀਬੀਆਈ ਜੱਜ ਕਪਿਲ ਰਾਠੀ ਦੀ ਅਦਾਲਤ,,,,  ਵਿੱਚ ਸੁਣਵਾਈ ਹੋਵੇਗੀ। ਹਾਲਾਂਕਿ, ਰਾਮ ਰਹੀਮ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਹੈ ਅਤੇ ਅਦਾਲਤ ਨੇ ਉਸ ਦੀ ਇਸ ਸਜ਼ਾ ‘ਤੇ ਰੋਕ ਨਹੀਂ ਲਾਈ ਹੈ।

ਇਸ ਲਈ ਉਹ ਜੇਲ੍ਹ ਵਿੱਚੋਂ ਓਨਾ ਚਿਰ ਬਾਹਰ ਨਹੀਂ ਆ ਸਕਦਾ ਜਿੰਨਾ ਚਿਰ ਕਿਸੇ ਉੱਪਰਲੀ ਅਦਾਲਤ ਵੱਲੋਂ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ‘ਤੇ ਰੋਕ ਨਹੀਂ ਲਾਈ ਜਾਂਦੀ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!