Breaking News
Home / ਤਾਜਾ ਜਾਣਕਾਰੀ / ਰੈੱਡ ਅਲਰਟ : ਹੁਣੇ ਰਾਤੀ ਭਾਰਤ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਖਤਰਨਾਕ ਚਿਤਾਵਨੀ

ਰੈੱਡ ਅਲਰਟ : ਹੁਣੇ ਰਾਤੀ ਭਾਰਤ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਖਤਰਨਾਕ ਚਿਤਾਵਨੀ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਨਵੀਂ ਦਿੱਲੀ — ਬੰਗਾਲ ਦੀ ਖਾੜੀ ‘ਚ ਚੱਕਰਵਾਤੀ ਤੂਫਾਨ ‘ਗਾਜਾ’ ਹੋਰ ਮਜ਼ਬੂਤ ਹੋ ਗਿਆ ਹੈ। ਹੌਲੀ-ਹੌਲੀ ਤੂਫਾਨ ਅੱਗੇ ਆ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਗਾਜਾ ਨਾਂ ਦਾ ਚੱਕਰਵਾਤ ਚੇੱਨਈ ਦੇ ਉੱਤਰ-ਪੂਰਬੀ ਤੋਂ ਕਰੀਬ 730 ਕਿ. ਮੀ. ਦੂਰ ਹੈ। ਉੱਤਰੀ ਤਮਿਲਨਾਡੂ ਦੇ ਤੱਟੀ ਖੇਤਰਾਂ ‘ਚ 14 ਨਵੰਬਰ ਦੀ ਰਾਤ ਨੂੰ ਤੇਜ਼ ਮੀਂਹ ਦੀ ਸੰਭਾਵਨਾ ਹੈ।


ਗਾਜਾ ਚੱਕਰਵਾਤ ਕਾਰਨ ਮਛੇਰਿਆਂ ਨੂੰ ਬੰਗਾਲ ਦੀ ਖਾੜੀ ਵੱਲ ਨਾ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਦੱਸ ਦਈਏ ਕਿ ਬੰਗਾਲ ਦੀ ਖਾੜੀ ਤੋਂ ਹੀ ਚੱਕਰਵਾਤ ਗਾਜਾ ਪੈਦਾ ਹੋਇਆ ਹੈ।


ਗਾਜਾ ਚੱਕਰਵਾਤ ਤਮਿਲਨਾਡੂ, ਪੁਡੂਚੇਰੀ ਅਤੇ ਆਂਧਰਾ ਪ੍ਰਦੇਸ਼ ਦੇ ਉਪਰ ਕਰੀਬ 80-90 ਕਿ. ਮੀ. ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 15 ਨਵੰਬਰ ਤੋਂ ਬਾਅਦ ਚੱਕਰਵਾਤ ਹੌਲੀ-ਹੌਲੀ ਕਮਜ਼ੋਰ ਹੋਵੇਗਾ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!