Breaking News
Home / ਤਾਜਾ ਜਾਣਕਾਰੀ / ਲਗਦਾ ਹੁਣ ਤੇ ਪੰਗਾ ਪਉ ਹੀ ਪਉ ਦੇਖੋ ਹੁਣੇ ਆਈ ਤਾਜਾ ਵੀਡੀਓ

ਲਗਦਾ ਹੁਣ ਤੇ ਪੰਗਾ ਪਉ ਹੀ ਪਉ ਦੇਖੋ ਹੁਣੇ ਆਈ ਤਾਜਾ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ


ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਕੀਤਾ ਹੈ। ਸਿੱਧੂ ਵੱਲੋਂ ਅਮਰਿੰਦਰ ਨੂੰ ਆਪਣਾ’ਕੈਪਟਨ’ ਮੰਨਣੋਂ ਤੋਂ ਨਾਂਹ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਨੇ ਨੈਤਿਕ ਅਧਾਰ ‘ਤੇ ਸਿੱਧੂ ਨੂੰ ਆਪਣਾ ਅਹੁਦਾ ਛੱਡਣ ਲਈ ਕਿਹਾ ਹੈ। ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ  ਅੱਪਲੋਡ ਕੀਤੀ ਵੀਡੀਉ ਵਿੱਚ ਤੁਸੀਂ ਸੁਣ ਸਕਦੇ ਹੋ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦਾ ਬਿਆਨ।

ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਬਾਰੇ ਇਕ ਬਿਆਨ ਸਾਹਮਣੇ ਆਇਆ ਸੀ। ਸਿੱਧੂ ਆਖ ਰਹੇ ਹਨ ਕਿ ਉਨ੍ਹਾਂ ਦਾ ਕੈਪਟਨ, ਕੈਪਟਨ ਅਮਰਿੰਦਰ ਸਿੰਘ ਨਹੀਂ ਸਗੋਂ ਰਾਹੁਲ ਗਾਂਧੀ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਫੌਜ ਦੇ ਕੈਪਟਨ ਹਨ।

ਉਨ੍ਹਾਂ ਦਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਦਰਅਸਲ, ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਬਾਰੇ ਸਵਾਲ ਪੁੱਛਿਆ ਗਿਆ ਸੀ ਤਾਂ ਸਿੱਧੂ ਨੇ ਝੱਟ ਜਵਾਬ ਦਿੱਤਾ, ਕਿਹਾੜਾ ਕੈਪਟਨ, ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। ਜਦੋਂ ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ,,,,,,, ਬਾਰੇ ਕਿਹਾ ਗਿਆ ਤਾਂ ਉਨ੍ਹਾਂ ਬੜੀ ਚਲਾਕੀ ਨਾਲ ਕਿਹਾ, ਓ…… ਕੈਪਟਨ ਅਮਰਿੰਦਰ, ਉਹ ਤਾਂ ਫੌਜ ਦੇ ਕੈਪਟਨ ਹਨ। ਉਨ੍ਹਾਂ ਦੇ ਕੈਪਟਨ ਤਾਂ ਰਾਹੁਲ ਗਾਂਧੀ ਹਨ। ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ, ਜਿਸ ਪਿੱਛੋਂ ਉਹ ਮੁੱਖ ਮੰਤਰੀ ਨਾਲ ਕਾਫੀ ਨਰਾਜ਼ ਹਨ।

ਭਾਵੇਂ ਸਿੱਧੂ ਆਖਦੇ ਰਹੇ ਹਨ ਕਿ ਅਜਿਹੀ ਕੋਈ ਗੱਲ ਨਹੀਂ, ,,,,,,, ਪਰ ਅੱਜ ਸਾਹਮਣੇ ਆਏ ਬਿਆਨ ਤੋਂ ਜਾਪ ਰਿਹਾ ਹੈ ਕਿ ਉਹ ਅੰਦਰੋਂ ਕੈਪਟਨ ਦੀ ਰਣਨੀਤੀ ਤੋਂ ਕਾਫੀ ਔਖੇ ਹਨ।


ਦੱਸ ਦਈਏ ਕਿ ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਨੇ ਸਿੱਧੂ ਨੂੰ ਪਾਕਿਸਤਾਨ ਜਾਣ ਤੋਂ ਰੋਕਿਆ ਸੀ ਪਰ ਉਹ ਮੰਨੇ ਨਹੀਂ। ਇਸ ਲ਼ਈ ਇਹ ਸਿੱਧੂ ਦਾ ਨਿੱਜੀ ਦੌਰਾ ਹੋ ਸਕਦਾ ਹੈ, ਉਨ੍ਹਾਂ ਵੱਲੋਂ ਕੋਈ ਪਰਵਾਨਗੀ ਨਹੀਂ ਦਿੱਤੀ ਗਈ। ਇਸ ਉਤੇ ਕਾਫੀ ਰੌਲਾ ਪਿਆ ਸੀ ਪਰ ਸਿੱਧੂ ਨੇ ਇਸ ਦੀ ਕੋਈ ਪਰਵਾਹ ਨਹੀਂ ਕੀਤੀ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!