Breaking News
Home / ਤਾਜਾ ਜਾਣਕਾਰੀ / ਲਵੋ ਜੀ ਖਿਚਲੋ ਤਿਆਰੀਆਂ ਆ ਗਈਆਂ ਪੰਚਾਈਤੀ ਚੋਣਾਂ ਦੇਖੋ ਕਦੋ…..

ਲਵੋ ਜੀ ਖਿਚਲੋ ਤਿਆਰੀਆਂ ਆ ਗਈਆਂ ਪੰਚਾਈਤੀ ਚੋਣਾਂ ਦੇਖੋ ਕਦੋ…..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਿਛਲੇ ਲੰਮੇਂ ਸਮੇਂ ਤੋਂ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਕਰ ਰਿਹਾ ਹੈ ਪੰਜਾਬ, ਜੇਕਰ ਪੰਜਾਬ ਵਿੱਚ ਸਰਪੰਚੀ ਦੀਆਂ ਵੋਟਾਂ ਸਹੀ ਸਮੇਂ ਸਰ ਪੈਂਦੀਆਂ ਤਾਂ ਇਹ ਜੁਲਾਈ ਵਿੱਚ ਪੈ ਜਾਣੀਆਂ ਸੀ, ਪਰ ਸਰਕਾਰ ਕੋਈ ਨਾਂ ਕੋਈ ਬਹਾਨਾ ਬਣਾ ਕੇ ਸਰਪੰਚੀ ਦੀਆਂ ਵੋਟਾਂ ਨੂੰ ਲਗਾਤਾਰ ਅੱਗੇ ਪਾ ਰਹੀ, ਪਰ ਹੁਣ ਵੱਡੀ ਖ਼ਬਰ ਇਹ ਆ ਰਹੀ ਹੈ ਕੇ ਇਹ ਇਹ ਸਾਫ ਹੋ ਗਿਆ ਹੈ ਕੇ ਹਰ ਹਾਲਤ ਵਿੱਚ ਸਰਪੰਚੀ ਦੀਆਂ ਵੋਟਾਂ ਆਉਣ ਵਾਲੀ 31 ਦਸੰਬਰ ਤੋਂ ਪਹਿਲਾਂ ਪਹਿਲਾਂ ਪੈ ਜਾਣਗੀਆਂ |

ਇਸ ਬਾਰੇ ਪੰਚਾਇਤ ਵਿਭਾਗ ਵਲੋਂ ਚੋਣ ਕਮਿਸ਼ਨ ਨੂੰ ਨਵੀਂ ਤਰੀਕ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੰਜਾਬ ਚ 13 ਹਜ਼ਾਰ ਦੇ ਕਰੀਬ ਗ੍ਰਾਮ ਪੰਚਾਇਤਾਂ ਦੀ ਚੋਣ ਹੁੰਦੀ ਹੈ। ਸਰਕਾਰ ਵਲੋਂ 16 ਜੁਲਾਈ ਨੂੰ ਸਮੂਹ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਸ਼ਾਸਕ ਲਾ ਦਿੱਤੇ ਗਏ ਸਨ। ਸੰਵਿਧਾਨਕ ਤੌਰ ਤੇ ਗ੍ਰਾਮ ਪੰਚਾਇਤਾਂ ਦੇ ਭੰਗ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਦਾ ਅਮਲ ਨੇਪਰੇ ਚਾੜ੍ਹਨਾ ਜ਼ਰੂਰੀ ਹੈ। ਕੈਪਟਨ ਸਰਕਾਰ ਨੇ ਅਕਤੂਬਰ ਦੇ ਪਹਿਲੇ ਹਫਤੇ ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਸੀ।

 

ਪੰਚਾਇਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅਕਤੂਬਰ ਪੰਚਾਇਤਾਂ ਦੀ ਰਾਖਵਾਂਕਰਨ ਦੀ ਪ੍ਰਕਿਰਿਆ ਨੇਪਰੇ ਨਾ ਚਡਞ੍ਹਨ ਕਾਰਨ ਇਹ ਚੋਣਾਂ ਮੁਲਤਵੀ ਕੀਤੀਆਂ ਗਈਆਂ ਸਨ ਪਰ ਹੁਣ ਇਨ੍ਹਾਂ ਚੋਣਾਂ ਨੂੰ 31 ਦਸੰਬਰ ਨੂੰ ਪਹਿਲਾਂ ਕਰਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

ਵੋਟਾਂ ਅੱਗੇ ਪਾਉਣ ਦਾ ਕਾਰਨ ਪਿੰਡਾਂ ਕੁਝ ਸੀਟਾਂ ਨੂੰ ਰਿਜਰਵ ਕਰਨਾ ਤੇ ਕੁਝ ਸੀਟਾਂ ਨੂੰ ਰਿਜਰਵ ਤੋਂ ਹਟਾਉਣ ਨੂੰ ਲੈਕੇ ਚੱਲ ਰਹੇ ਵਿਵਾਦ ਦੱਸਿਆ ਜਾ ਰਿਹਾ ਸੀ | ਲੋਕ ਬੜੀ ਹੀ ਬੇਸਬਰੀ ਨਾਲ ਸਰਪੰਚੀ ਦੀਆਂ ਵੋਟਾਂ ਦੀ ਉਡੀਕ ਕਰ ਰਹੇ ਸੀ ਤੇ ਹੁਣ ਉਹਨਾਂ ਦਾ ਇਹ ਇੰਤਜ਼ਾਰ ਖਤਮ ਹੋ ਗਿਆ ਹੈ ਤੇ ਇਸੇ ਮ,,,,,,ਹੀਨੇ ਹੋਣ ਜਾ ਰਹੀਆਂ ਨੇ ਸਰਪੰਚੀ ਦੀਆਂ ਵੋਟਾਂ | ਚੋਣ ਲੜਨ ਵਾਲੇ ਸਰਪੰਚਾਂ ਤੇ ਮੇਮ੍ਬਰਾਂ ਨੇ ਵੀ ਹੁਣ ਤਿਆਰੀਆਂ ਖਿੱਚਣੀਆਂ ਸ਼ੁਰੂ ਕਰ ਦਿੱਤੀਆਂ ਹਨ |

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!