ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦਿਲ ਨੂੰ ਹਲੂਣ ਵਾਲੇ ਵਿਰਲਾਪ ਨਾਲ ਗੂੰਜ ਰਿਹਾ ਇਹ ਘਰ ਉਸ ਫੌਜੀ ਦਾ ਹੈ ਜੋ ਬੀਤੇ ਦਿਨੀਂ ਮਿਜ਼ੋਰਮ ਵਿਖੇ ,,,, ਭਾਰਤ ਮਿਆਂਮਾਰ ਸਰਹੱਦ `ਤੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋ ਗਿਆ। ਬੀ.ਐੱਸ.ਐਫ ਦਾ ਇਹ ਸ਼ਹੀਦ ਜਵਾਨ ਸਿਮਰਦੀਪ ਸਿੰਘ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦਾ ਰਹਿਣ ਵਾਲਾ ਸੀ। ਉਸ ਦੇ ਸ਼ਹੀਦ ਹੋਣ ਦੀ ਖਬਰ ਨੇ ਪਰਿਵਾਰ `ਤੇ ਦੁੱਖਾਂ ਦਾ ਪਹਾੜ ਤੋੜ ਦਿੱਤਾ ਹੈ। ਦੁੱਖ ਦੀ ਗੱਲ ਇਹ ਹੈ ਕਿ ਘਰ ਵਿੱਚ ਸਿਮਰਦੀਪ ਸਿੰਘ ਦੇ ਵਿਆਹ ਦੀਆ ਤਿਆਰੀਆਂ ਚੱਲ ਰਹੀਆਂ ਸਨ ਅਤੇ
ਅਗਲੇ ਮਹੀਨੇ ਦੀ 21 ਤਰੀਕ ਨੂੰ ਸਿਮਰਦੀਪ ਨੇ ਵਿਆਹ ਦੇ ਬੰਧਨ ਵਿੱਚ ਬੱਝਣਾ ਸੀ ,,,, ਰ ਇਸ ਘਟਨਾ ਨੇ ਪਰਿਵਾਰ ਵਿੱਚ ਚੱਲ ਰਹੇ ਖੁਸ਼ੀਆਂ ਦੇ ਮਹੌਲ ਨੂੰ ਗਮਾਂ `ਚ ਤਬਦੀਲ ਕਰ ਦਿੱਤਾ। ਉਥੇ ਹੀ ਸ਼ਹੀਦ ਸਿਮਰਦੀਪ ਸਿੰਘ ਦੇ ਭਰਾਵਾਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਹੀ ਉਨ੍ਹਾਂ ਦਾ ਭਰਾ ਬੀਐਸਐਫ `ਚ ਭਰਤੀ ਹੋਇਆ ਸੀ ਤੇ ਉਹ ਹਮੇਸ਼ਾ ਕਹਿੰਦਾ ਰਹਿੰਦਾ ਸੀ ਕਿ ਉਹ ਸੈਨਾ ਵਿਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨੀ ਚਾਹੁੰਦਾ ਹੈ।
ਇਸ ਜਵਾਨ ਦੇ ਸ਼ਹੀਦ ਹੋਣ ਤੋਂ ਬਾਅਦ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ ਤੇ 27 ਸਾਲਾ ਸਿਮਰਦੀਪ ਸਿੰਘ ਦੀ ਸ਼ਹੀਦੀ ,,,,ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …