ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਾੱਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੀ ਵਿਆਹ ਨਾਲ ਜੁੜੀਆਂ ਰਸਮਾਂ ਦੀ ਵੀ ਸ਼ੁਰੂਆਤ ਹੋ ਚੁੱਕੀ ਹੈ।
ਹਾਲ ਹੀ ਵਿੱਚ ਦੀਪਿਕਾ ਪਾਦੂਕੋਣ ਦੇ ਘਰ ਹੋਈ ਪੂਜਾ ਦੀਆਂ ਕੁੱਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ,,,,,,ਵਾਇਰਲ ਹੋ ਰਹੀਆਂ ਹਨ। ਦੀਪਿਕਾ ਦੀ ਹੇਅਰ ਸਟਾਈਲਿਸ਼ ਸ਼ਾਲੀਨਾ ਨਥਾਨੀ ਨੇ ਇੰਸਟਾਗ੍ਰਾਮ ਉੱਤੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਵਿੱਚ ਦੀਪਿਕਾ ਪਾਦੂਕੌਣ ਪੂਜਾ ਕਰਦੇ ਨਜ਼ਰ ਆ ਰਹੀ ਹੈ।
ਉਨ੍ਹਾਂ ਨੇ ਦੀਪਿਕਾ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ ਹੈ- Love you to the moon and back. ,,,,,,ਤੁਮਹੇ ਇਸ ਦੁਨੀਆਂ ਕੀ ਸਾਰੀ ਖੁਸ਼ੀਆਂ ਮਿਲੇਂ। ਇਸ ਤਸਵੀਰ ਵਿੱਚ ਦੀਪਿਕਾ ਸਭਿਆਸਾਚੀ ਸੂਟ ਪਾਏ ਨਜ਼ਰ ਆ ਰਹੀ ਹੈ।
ਰਣਵੀਰ-ਦੀਪਿਕਾ ਨੇ ਕੁੱਝ ਦਿਨ ਪਹਿਲਾਂ ਹੀ ਆਪਣੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ਉੱਤੇ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ,,,,,,, ਉਹ 14-15 ਨਵੰਬਰ ਨੂੰ ਇਟਲੀ ਵਿੱਚ ਸੱਤ ਫੇਰੇ ਲੈਣਗੇ।
ਇਸ ਪੂਜਾ ਵਿੱਚ ਉਨ੍ਹਾਂ ਦੇ ਕੁੱਝ ਕਰੀਬੀ ਦੋਸਤ ਸ਼ਾਮਿਲ ਹੋਏ। ਸ਼ਾਲੀਨਾ ਨੇ ਜੋ ਤਸਵੀਰ ਸ਼ੇਅਰ,,,,,, ਕੀਤੀ ਹੈ ਉਸਨੂੰ ਦੀਪਿਕਾ ਦੇ ਫੈਨਸ ਵੱਲੋਂ ਕਾਫ਼ੀ ਵਧੀਆ ਰਿਸਪਾਂਸ ਮਿਲ ਰਿਹਾ ਹੈ।