ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਮਰੀਕਾ ਦੇ ਟੈਕਸਾਸ ‘ਚ ਇਕ ਹੈਲੀਕਾਪਟਰ ਕ੍ਰੈਸ਼ ਹੋ ਗਿਆ ਜਿਸ ‘ਚ 2 ਘੰਟੇ ਪਹਿਲਾਂ ਹੀ ਵਿਆਹ ਬੰਧਨ ‘ਚ ਬੱਝੇ ,,,,, ਬਿਲ ਬਿੱਲਰ ਅਤੇ ਉਨ੍ਹਾਂ ਦੀ ਵਹੁਟੀ ਬੇਲੀ ਏਕਰਮੈਨ ਡ੍ਰੀਮ ਵੈਡਿੰਗ ਤੋਂ ਬਾਅਦ ਵਾਪਸ ਆ ਰਹੇ ਸੀ।
ਜਦੋਂ ਵਿਆਹ ਤੋਂ ਬਾਅਦ ਹੈਲੀਕਾਪਟਰ ਨੇ ,,,,,, ਉਡਾਣ ਭਰੀ ਤਾਂ ਨਵੇਂ ਵਿਆਹੇ ਜੋੜੇ ਨੂੰ ਮੁਸਕੁਰਾਉਂਦਿਆਂ ਹੋਇਆ ਮਹਿਮਾਨਾਂ ਨੇ ਵਿਦਾ ਕੀਤਾ ਸੀ ਪਰ ਕੁਝ ਦੇਰ ਬਾਅਦ ਹੀ ਹੈਲੀਕਾਪਟਰ ਇਕ ਪਹਾੜੀ ‘ਤੇ ਕ੍ਰੈਸ਼ ਹੋ ਗਿਆ। ਇਹ ਘਟਨਾ ਸ਼ਨੀਵਾਰ ਰਾਤ ਦੀ ਹੈ।
ਵਿਆਹ ‘ਚ ਸ਼ਾਮਲ ਹੋਣ ਵਾਲੇ ਮਹਿਮਾਨ ਏਰਿਕ ਸਮਿਥ ਨੇ ਫੇਸਬੁੱਕ ‘ਤੇ ਘਟਨਾ ਬਾਰੇ ਜਾਣਕਾਰੀ ਦਿੱਤੀ ਹੈ। ਘਟਨਾ ‘ਚ ਪਾਇਲਟ ,,,,,, ਜੇਰੀ ਦੀ ਵੀ ਮੌਤ ਹੋ ਗਈ ਹੈ। ਹਾਦਸੇ ਤੋਂ ਬਾਅਦ ਸਰਚ ਟੀਮ ਨੂੰ ਹੈਲੀਕਾਪਟਰ ਦੇ ਟੁਕੜੇ ਘਟਨਾ ਵਾਲੀ ਥਾਂ ਦੇ ਕੋਲ ਮਿਲੇ।
Home / ਤਾਜਾ ਜਾਣਕਾਰੀ / ਵਿਆਹ ਦੇ ਸਿਰਫ 2 ਘੰਟੇ ਬਾਅਦ ਹੀ ਜੋ ਇਸ ਜੋੜੇ ਨਾਲ ਜੋ ਹੋ ਗਿਆ ਕੋਈ ਸੁਪਨੇ ਚ ਵੀ ਨਹੀਂ ਸੋਚ ਸਕਦਾ ਦੇਖੋ
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …