ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਗੁਰੂਗ੍ਰਾਮ ‘ਚ ਹੌਂਡਾ ਸਿਟੀ ਕਾਰ ‘ਚ ਅੱਗ ਲੱਗਣ ਦਾ ਇਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਤੇਜ਼ ਰਫਤਾਰ ਕਾਰ ਅੱਗ ਦਾ ਗੋਲਾ ਬਣ ਕੇ ਫਲਾਈਓਵਰ ‘ਤੇ ਦੌੜ ਰਹੀ ਹੈ।
ਇਸ ਦੌਰਾਨ ਕਾਰਨ ਨੇ ਇਕ ਆਟੋ ਨੂੰ ਟੱਕਰ ਮਾਰੀ। ਹਾਲਾਂਕਿ ਇਸ ਘਟਨਾ ‘ਚ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ, ਜਿਸ ਕਾਰਨ ਇਕ ਭਿਆਨਕ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਰਾਜੀਵ ਚੌਂਕ ਨੇੜੇ ਵਾਪਰਿਆ।