ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ.
ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਇਸ ਸ਼ਹਿਰ ਵਿੱਚ ਨਹੀਂ ਹੋਵੇਗੀ ਪਟਾਕਿਆਂ ਦੀ ਵਿਕਰੀ,ਪਟਿਆਲਾ: ਪਟਾਕਿਆਂ ਦੇ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਟਿਆਲਾ ਵਿੱਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਲਗਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ,,,, ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਡੀ.ਸੀ. ਨੇ ਇਹ ਅਹਿਮ ਫੈਸਲਾ ਸੁਣਾਇਆ ਹੈ।
ਇਸ ਮੌਕੇ ਡੀਸੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਹੀ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਲਗਾਈ ਗਈ ਹੈ। ਨਾਲ ਉਹਨਾਂ ਨੇ ,,,,, ਇਹ ਵੀ ਕਿਹਾ ਹੈ ਕਿ ਜਿੰਨ੍ਹਾਂ ਸਮਾਂ ਕੋਈ ਸਰਕਾਰੀ ਹੁਕਮ ਨਹੀਂ ਆਉਂਦਾ ਉਨ੍ਹਾਂ ਸਮਾਂ ਸ਼ਹਿਰ ਵਿੱਚ ਪਟਾਕਿਆਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਵੀ ਹੈ ਕਿ ਸੁਪਰੀਮ ਕੋਰਟ ਨੇ ਪਟਾਕੇ ਚਲਾਉਣ ਲਈ ਸਮਾਂ ਸਾਰਣੀ ਜਾਰੀ ਕਰ ਦਿੱਤੀ ਸੀ। ,,,,, ਕੋਰਟ ਮੁਤਾਬਕ ਦੀਵਾਲੀ ‘ਤੇ ਲੋਕ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾ ਸਕਦੇ ਹਨ। ਪਰ ਹੁਣ ਪਟਿਆਲਾ ਵਿੱਚ ਡੀਸੀ ਨੇ ਪਟਾਕਿਆਂ ਦੀ ਵਿਕਰੀ ‘ਤੇ ਪੂਰੀ ਤਰਾਂ ਰੋਕ ਲਗਾ ਦਿੱਤੀ ਹੈ।