ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਤਾਜਾ ਵੱਡੀ ਖਬਰ – ਹੁਣੇ ਹੁਣੇ ਮਸ਼ਹੂਰ ਅਦਾਕਾਰਾ ਦਲੀਪ ਕੁਮਾਰ। …..
ਬਾਲੀਵੁੱਡ ਦੇ ਮਸ਼ਹੂਰ ਐਕਟਰ ਦਿਲੀਪ ਕੁਮਾਰ ਦੀ ਅੱਜ ਦੁਪਹਿਰ ਤੋਂ ਬਾਅਦ ਅਨਾਚਕ ਸਿਹਤ ਜ਼ਿਆਦਾ ਵਿਗੜ ਗਈ, ਜਿਸ ਕਾਰਨ ਉਨ੍ਹਾਂ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਛਾਤੀ ‘ਚ ਕਾਫੀ ਇਨਫੈਕਸ਼ਨ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ,,,,,, ਸੂਤਰਾਂ ਮੁਤਾਬਕ ਡਾਕਟਰਾਂ ਦਾ ਕਹਿਣਾ ਹੈ ਕਿ ਉਹ ਰੁਟੀਨ ਚੈਕਅੱਪ ਲਈ ਹਰ ਸਾਲ ਲੀਲਾ ਹਸਪਤਾਲ ਆਉਂਦੇ ਹਨ। ਅਸੀਂ ਇਹ ਚੈਕਅੱਪ ,,,,,,, ਹਰ ਸਾਲ ਕਰਦੇ ਹਾਂ। ਵਾਰ-ਵਾਰ ਘਰ ਤੋਂ ਆਉਣ ਦੀ ਵਜ੍ਹਾ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਹ ਅਗਲੇ 2 ਦਿਨ ਤੱਕ ਹਸਪਤਾਲ ‘ਚ ਹੀ ਰਹਿਣਗੇ।
ਦੱਸ ਦੇਈਏ ਕਿ ਇਸ ਗੱਲ ਦੀ ਜਾਣਕਾਰੀ ਦਿਲੀਪ ਕੁਮਾਰ ਦੀ ,,,,,, ਪਤਨੀ ਸਾਇਰਾ ਬਾਨੋ ਨੇ ਟਵਿਟਰ ਹੈਂਡਲ ‘ਤੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, ”ਸਾਹਿਬ ਦੇ ਸੀਨੇ ‘ਚ ਇਨਫੈਕਸ਼ਨ ਕਾਰਨ ਅਸਹਿਜ ਮੁਹਿਸੂਸ ਕਰ ਰਹੇ ਸਨ। ਤੁਸੀਂ ਸਾਰੇ ਦੁਆਵਾਂ ਤੇ ਅਰਦਾਸਾਂ ਕਰੋ।”
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿਲੀਪ ਕੁਮਾਰ ਨੂੰ ਅਗਸਤ ਮਹੀਨੇ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਦੋਂ ਡਿਹਾਈਡ੍ਰੇਸ਼ਨ ਕਾਰਨ ਦਿਲੀਪ ਕੁਮਾਰ ਦੀ ਸਿਹਤ ਜ਼ਿਆਦਾ ਵਿਗੜੀ ਸੀ। ਹਸਪਤਾਲ ‘ਚ ਉਨ੍ਹਾਂ ਦੇ ਕਈ ਟੈਸਟ ਕੀਤੇ ਗਏ ਸਨ,,,,,, । ਇਸ ਤੋਂ ਇਲਾਵਾ ਉਨ੍ਹਾਂ ਨੂੰ 15 ਅਪ੍ਰੈਲ ਨੂੰ ਵੀ ਬਾਂਦਰਾ ਦੇ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸਾਇਰਾ ਬਾਨੋ ਤੇ ਦਿਲੀਪ ਕੁਮਾਰ ਦੀ ਜੋੜੀ ਬਾਲੀਵੁੱਡ ਦੀਆਂ ਸਭ ਤੋਂ ਪੁਰਾਣੀਆਂ ਜੋੜੀਆਂ ‘ਚੋਂ ਇਕ ਹੈ। ਸਾਇਰਾ ਬਾਨੋ ਨੇ ਸਾਲ 1966 ‘ਚ 22 ਸਾਲ ਦੀ ਉਮਰ ‘ਚ ਦਿਲੀਪ ਕੁਮਾਰ ਨਾਲ ਵਿਆਹ ਕਰਵਾਇਆ ਸੀ,,,,,,,, । ਉਸ ਸਮੇਂ ਦਿਲੀਪ ਕੁਮਾਰ 44 ਸਾਲ ਦੇ ਸਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ