Breaking News
Home / ਤਾਜਾ ਜਾਣਕਾਰੀ / ਵੱਡੀ ਮਾੜੀ ਖਬਰ – ਸੋਮਵਾਰ ਤੋਂ ਸੁਪਨਾ ਹੀ ਰਹਿ ਜਾਵੇਗਾ ਅਨੇਕਾਂ ਪੰਜਾਬੀਆਂ ਲਈ ਅਮਰੀਕਾ ‘ਚ ਰਹਿਣਾ

ਵੱਡੀ ਮਾੜੀ ਖਬਰ – ਸੋਮਵਾਰ ਤੋਂ ਸੁਪਨਾ ਹੀ ਰਹਿ ਜਾਵੇਗਾ ਅਨੇਕਾਂ ਪੰਜਾਬੀਆਂ ਲਈ ਅਮਰੀਕਾ ‘ਚ ਰਹਿਣਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅਮਰੀਕਾ ‘ਚ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀਆਂ ਲਈ ਸੋਮਵਾਰ ਦਾ ਸੂਰਜ ਇਕ ਅਜਿਹਾ ਕਾਲਾ ਕਾਨੂੰਨ ਲੈ ਕੇ ਚੜ੍ਹੇਗਾ ਜੋ ਉਨ੍ਹਾਂ ਦੇ ਅਮਰੀਕਾ ‘ਚ ਰਹਿਣ ਦੇ ਸੁਪਨੇ ਨੂੰ ਚਕਨਾਚੂਰ ਕਰ ਦੇਵੇਗਾ। ਅਮਰੀਕਾ ਸੋਮਵਾਰ ਤੋਂ ਇਕ ਨਵੇਂ ਨਿਯਮ ਤਹਿਤ ਅਜਿਹੇ ਲੋਕਾਂ ਨੂੰ ਆਪਣੇ ਦੇਸ਼ ‘ਚੋਂ ਕੱਢਣ ਦਾ ਕੰਮ ਸ਼ੁਰੂ ਕਰ ਦੇਵੇਗਾ, ਜਿਨ੍ਹਾਂ ਦੀ ਅਮਰੀਕਾ ‘ਚ ,,,, ਰਹਿਣ ਦੀ ਵੀਜਾ ਮਿਆਦ ਖਤਮ ਹੋ ਚੁੱਕੀ ਹੈ। ਅਧਿਕਾਰੀਆਂ ਮੁਤਾਬਕ ਅਜਿਹੇ ਲੋਕਾਂ, ਜਿਨ੍ਹਾਂ ਦੀ ਵੀਜਾ ਵਧਾਉਣ ਦੀ ਅਰਜ਼ੀ ਖਾਰਜ ਹੋ ਚੁੱਕੀ ਹੈ ਜਾਂ ਸਥਿਤੀ ‘ਚ ਬਦਲਾਅ ਦੇ ਕਾਰਨਾ ਕਾਰਨ ਵੀਜਾ ਮਿਆਦ ਖਤਮ ਹੋ ਗਈ ਹੈ ਨੂੰ ਅਮਰੀਕਾ ਛੱਡਣਾ ਪਵੇਗਾ।staying in the usa for many punjabis will be a dream since monday

ਹਾਲਾਂਕਿ ਇਸ ਨਾਲ ਸੰਬੰਧਿਤ ਅਮਰੀਕੀ ਫੈਡਰਲ ਏਜੰਸੀ ਨੇ H-1B ਵੀਜ਼ਾ ਧਾਰਕਾਂ ਨੂੰ ਰਾਹਤ,,,,  ਦਿੰਦੇ ਹੋਏ ਕਿਹਾ ਕਿ ਰੋਜ਼ਗਾਰ ਦੇ ਲਿਹਾਜ਼ ਨਾਲ ਅਮਰੀਕਾ ‘ਚ ਰੁਕਣ ਲਈ ਵੀਜ਼ਾ ਮਿਆਦ ਵਧਾਉਣ ਦੀ ਬੇਨਤੀ ਦੇ ਨਾਲ-ਨਾਲ ਮਨੁੱਖਤਾਵਾਦੀ ਅਰਜ਼ੀਆਂ ਅਤੇ ਪਟੀਸ਼ਨਾਂ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ।
PunjabKesari
ਅਮਰੀਕੀ ਨਾਗਰਿਕਤਾਂ ਅਤੇ ਇਮੀਗ੍ਰੇਸ਼ਨ ਸੇਵਾ ‘ਤੇ ਵੀਜਾ ਜਾਂ ਇਸ ਦੀ ਮਿਆਦ ਵਧਾਉਣ ਨੂੰ ਲੈ ਕੇ ਅਪ੍ਰਵਾਸੀ ਮਾਮਲਿਆਂ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉਹ 1 ਅਕਤੂਬਰ ਤੋਂ ਨਵਾਂ ਕਾਨੂੰਨ ਲਾਗੂ ,,,,, ਕਰਨ ਲਈ ਅੱਗੇ ਦਾ ਕਦਮ ਚੁੱਕਣਗੇ। ਨਵੇਂ ਕਾਨੂੰਨ ਤਹਿਤ ਵਿਭਾਗ ਉਨ੍ਹਾਂ ਲੋਕਾਂ ਨੂੰ ਨੋਟਿਸ ਦੇ ਕੇ ਤਲਬ ਕਰੇਗਾ ਜਿਨ੍ਹਾਂ ਦੀ ਵੀਜ਼ਾ-ਮਿਆਦ ਦੇ ਵਿਵਤਾਰ ਜਾਂ ਅਹੁਦੇ ‘ਚ ਬਦਲਾਅ ਦੀਆਂ ਅਰਜ਼ੀਆਂ ਖਾਰਿਜ ਕਰ ਹੋ ਗਈਆਂ ਸਨ। ਹਾਲ ਹੀ ਦੇ ਮਹੀਨਿਆਂ ‘ਚ ਐੱਚ.1ਬੀ, ਵੀਜਾ ਧਾਰਕਾਂ ਦੀ ਵੀਜ਼ਾਂ ਮਿਆਦ ਵਧਾਉਣ ਦੀਆਂ ਅਰਜ਼ੀਆਂ ,,,,, ਖਾਰਿਜ ਕੀਤੀਆਂ ਗਈਆਂ ਸਨ। ਇਨ੍ਹਾਂ ‘ਚ ਵੱਡੀ ਗਿਣਤੀ ਭਾਰਤੀਆਂ ਖਾਸ ਕਰ ਪੰਜਾਬੀਆਂ ਦੀ ਹੈ। ਅਜਿਹੇ ‘ਚ ਨਵੇਂ ਕਾਨੂੰਨ ਨਾਲ ਅਮਰੀਕਾ ‘ਚ ਰਹਿ ਰਹੇ ਭਾਰਤੀਆਂ ‘ਤੇ ਵੱਡਾ ਅਸਰ ਪੈ ਸਕਦਾ ਹੈ। ਯੂ. ਐੱਸ. ਸਿਟੀਜਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਸਿਜ਼ (uscis) ਨੇ ਕਿਹਾ ਕਿ ਅਹੁਦੇ ਨੂੰ ਪ੍ਰਭਾਵਿਤ ਕਰਨ ਵਾਲੇ ਬਿਨੈਕਾਰਾਂ ਨੂੰ ਡਿਨਾਇਲ ਨੋਟਿਸ (ਬੇਨਤੀ ਪੱਤਰ ਖਾਰਿਜ਼ ਕੀਤੇ ਜਾਣ ਦੀ ਸੂਚਨਾ) ਭੇਜੇਗਾ ਕਿਉਂਕਿ ਕਾਨੂੰਨ ਦੇ ਤਹਿਤ ਜਿਨ੍ਹਾਂ ਦੇ ਬੇਨਤੀ ਪੱਤਰ ਖਾਰਿਜ਼ ਹੁੰਦੇ ਹਨ ਉਨ੍ਹਾਂ ਨੂੰ ਸਮੂਚਿਤ ਸੂਚਨਾ ਦੇਣੀ ਜ਼ਰੂਰੀ ਹੈ। PunjabKesari

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!