ਪੇਜ ਤੇ ਤੁਹਾਡਾ ਸਭ ਦਾ ਸਾਡੇ ਵੱਲੋਂ ਬਹੁਤ-ਬਹੁਤ ਸਵਾਗਤ ਹੈ |ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅਸੀਂ ਰੋਜ਼ਾਨਾਂ ਤੁਹਾਡੇ ਲਈ ਨਵੀਆਂ ਤੋਂ ਨਵੀਆਂ ਖਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਅਤੇ ਤੁਸੀਂ ਵੀ ਸਾਡੀਆਂ ਖਬਰਾਂ ਨੂੰ ਬਹੁਤ ਪਿਆਰ ਦਿੰਦੇ ਹੋ |ਇਸ ਲਈ ਜੇਕਰ ਤੁਸੀਂ ਸਾਡੇ ਨਾਲ ਹਮੇਸ਼ਾਂ ਲਈ ਜੁੜੇ ਰਹਿਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਜਰੂਰ ਲਾਇਕ ਕਰੋ ਅਤੇ ਜਿੰਨਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਤੈਅ ਦਿਲੋਂ ਧੰਨਵਾਦ |ਏਸ ਵੇਲੇ ਦੀ ਸਭ ਤੋਂ ਵੱਡੀ ਖਬਰ ਆ ਰਹੀ ਹੈ
ਕਿ ਬਠਿੰਡਾ ਤੋਂ ਜੈਪੁਰ ਲਈ ਰਵਾਨਾ ਹੋਈ ਇੱਕ ਸਲੀਪਰ ਬੱਸ ਨੂੰ ,,,,,, ਰਾਹ ਵਿੱਚ ਅਚਾਨਕ ਅੱਗ ਲੱਗ ਗਈ, ਹਾਲਾਂਕਿ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਦੱਸਿਆ ਜਾ ਰਿਹਾ ਹੈ ਕਿ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ |ਜਿਸ ਕਰਕੇ ਸਭ ਯਾਤਰੀਆਂ ਦਾ ਬਚਾਅ ਹੋ ਗਿਆ ਅਤੇ ਬੱਸ ਅੱਗ ਦੀ ਚਪੇਟ ਵਿਚ ਆ ਕੇ ਬੁਰੀ ਤਰਾਂ ਨਾਲ ਤਬਾਹ ਹੋ ਗਈ |
ਇਹ ਵੀ ਦੱਸਿਆ ਜਾ ਰਿਹਾ ਕਿ ਜਿਸ ਵੇਲੇ ਬੱਸ ਨੂੰ ਅੱਗ ਲੱਗੀ, ਉਸ ਵਿੱਚ 7 ਲੋਕ ਸਵਾਰ ਸਨ, ਜਿਸ ਕਰਕੇ ਬੱਸ ਵਿਚ ਜਿਆਦਾ ਯਾਤਰੀ ਨਾ ਹੋਣ ਦੇ ਕਾਰਨ ਬੱਸ ਵਿਚ ਬੈਠੇ ਇਹ 7 ਯਾਤਰੀਆਂ ਨੇ ਤੁਰੰਤ ਹੀ ਬੱਸ ਵਿਚੋਂ ਬਾਹਰ ਨੂੰ ਛਾਲਾਂ ਲਗਾ ਦਿੱਤੀਆਂ ਜਿਸ ਕਰਕੇ ਉਹ ਇਸ ਭਿਆਨਕ ਦੁਰਘਟਨਾ ਦਾ ਸ਼ਿਕਾਰ ਹੋਣ ਤੋਂ ਬਚ ਗਏ ਬੱਸ ਦਾ ਟਾਇਰ ਫਟਣ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ, ਇਸ ਤੋਂ ਇਲਾਵਾ ਵੀ ਪੁਲਿਸ ਇਸ ਭਿਆਨਕ ਘਟਨਾ ਦੇ ਜਾਂਚ ਕਰ ਰਹੀ ਹੈ ਅਤੇ ਅੱਗੇ ਦੱਸ ਦਿੱਤਾ ਜਾਵੇਗਾ ਕਿ ਬਸ ਨੂੰ ਅੱਗ ਲੱਗਣ ਦਾ ਅਸਲੀ ਕਾਰਨ ਕਿ ਸੀ |
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ