Breaking News
Home / ਤਾਜਾ ਜਾਣਕਾਰੀ / ਵੱਡੀ ਖ਼ਬਰ ਮੌਸਮ ਵਿਭਾਗ ਨੇ ਦਿੱਤੀ, ਅਗਲੇ 10 ਦਿਨ ਰਹੇਗਾ !!

ਵੱਡੀ ਖ਼ਬਰ ਮੌਸਮ ਵਿਭਾਗ ਨੇ ਦਿੱਤੀ, ਅਗਲੇ 10 ਦਿਨ ਰਹੇਗਾ !!

ਮੌਸਮ ਵਿਭਾਗ ਅਕਸਰ ਆਪਣੀ ਭਵਿੱਖਬਾਣੀ ਕਰਕੇ ਆਮ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ ਤਾਂ ਜੋ ਲੋਕ ਅਗਾਂਹੂ ਪ੍ਰਬੰਧ ਕਰ ਸਕਣ ਅਤੇ ਹਾਲਾਤਾਂ ਨੂੰ ਭਾਂਪਦੇ ਹੋਏ ਪਹਿਲਾਂ ਹੀ ਤਿਆਰੀਆਂ ਖਿੱਚ ਲੈਣ ਜਾਂ ਫੇਰ ਝੂਠੀਆਂ ਅਫਵਾਹਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਹੁਣ ਇੱਕ ਮੀਡੀਆ ਰਿਪੋਰਟ ਅਨੁਸਾਰ ਪਤਾ ,,,,,, ਲੱਗਾ ਕਿ ਸੂਬੇ ਦੇ ਦਿਨ ਦਾ ਪਾਰਾ ਹੁਣ ਤੱਕ 30 ਡਿਗਰੀ ਦੇ ਆਸਪਾਸ ਚੱਲ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਅਗਲੇ ਦਸ ਦਿਨਾਂ ਵਿਚ ਪਾਰਾ 3 ਡਿਗਹੀ ਤੱਕ ਘੱਟ ਸਕਦਾ ਹੈ। ਠੰਡਾ ਹੋਣ ਦੇ ਨਾਲ ਮੌਸਮ ਕਾਫ਼ੀ ਖੁਸ਼ਕ ਰਹੇਗਾ। ਪੰਜਾਬ ਵਿਚ ਅਕਤੂਬਰ ਅਤੇ ਨਵੰਬਰ ਦੇ ਮਹੀਨੇ ਸਭ ਤੋਂ ਖੁਸ਼ਕ ਮੰਨੇ ਜਾਂਦੇ ਹਨ।ਇਹਨਾਂ ਦੋ ਮਹੀਨਿਆਂ ਵਿਚ ਬਿਲਕੁਲ ਵੀ ਬਾਰਿਸ਼ ਨਹੀਂ ਹੁੰਦੀ  ਪਿਛਲੇ ਕੁਝ ਦਿਨਾਂ ਤੋਂ ਰਾਤ ਨੂੰ ਤਾਪਮਾਨ 14 ਡਿਗਰੀ ਦੀ ਔਸਤ ਬਣਾਈ ਹੋਈ ਹੈ। ਮੌਸਮ ਵਿਭਾਗ ਦੱਸ ਚੁੱਕਿਆ ਹੈ ਕਿ ਇਸ ਸਾਲ ਸਰਦੀਆਂ ਦਾ ਸੀਜਨ ਥੌੜਾ ਲੰਬਾ ਵੀ ਹੋ ਸਕਦਾ ਹੈ। ਹੁਣ ਤੱਕ ਦੀ,,,,,  ਰਿਪੋਰਟ ਦਾ ਜੇਕਰ ਨਿਚੋੜ ਕੱਢਿਆ ਜਾਵੇ ਤਾਂ ਦਿਨ ਦਾ ਪਾਰਾ 2 ਤੋਂ 3 ਡਿਗਰੀ ਤੱਕ ਘਟੇਗਾ ਖੁਸ਼ਕ ਅਤੇ ਠੰਡਾ ਬਣਿਆ ਰਹੇਗਾ ਮੌਸਮ। ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ।ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ।,,,,,, ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ। ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!