ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਨਵੀਂ ਦਿੱਲੀ : ਮੌਸਮ ਵਿਭਾਗ ਦੇ ਅਨੁਸਾਰ 21 ਸਤੰਬਰ ਤੋਂ ਮਾਨਸੂਨ ਦੇ ਦੁਬਾਰਾ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਸਹਿਤ 5 ਰਾਜਾਂ ਵਿੱਚ ਤੇਜ਼ ਬਾਰਿਸ਼ ਹੋਣ ਦੇ ਸੰਕੇਤ ਦਿੱਤੇ ਹਨ। ਮੌਸਮ ਵਿੱਚ ਇਹ ਤਬਦੀਲੀ ਬੰਗਾਲ ਦੀ ਖਾੜੀ ਦੇ ਮੱਧ ਪੂਰਵੀ ਭਾਗਾਂ ਵਿੱਚ ਚੱਕਰਵਾਤੀ ਹਵਾਵਾਂ ਦਾ ਸਿਸਟਮ ਬਣਨ ਤੋਂ ਹੋਈ ਹੈ।
ਪੰਜਾਬ, ਦਿੱਲੀ, ਰਾਜਸਥਾਨ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ।,,,,,, ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ 15 ਦਿਨ ਦੇਰ ਤੱਕ ਬਣਿਆ ਰਹੇਗਾ। ਉਸ ਤੋਂ ਬਾਅਦ 21 ਤੋਂ 24 ਸਤੰਬਰ ਤੱਕ ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ਤੇ ਬਾਰਿਸ਼ ਦੇ ਆਸਾਰ ਹਨ। ਹਰਿਆਣਾ ਦੇ ਕੁਝ ਸਥਾਨਾਂ ਤੇ ਭਾਰੀ ਬਾਰਿਸ਼ ਹੋ ਸਕਦੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਾਇ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ,,,,,, ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ