Breaking News
Home / ਤਾਜਾ ਜਾਣਕਾਰੀ / ਵੱਡੀ ਖ਼ਬਰ-ਵੱਡਾ ਐਲਾਨ ਕੀਤਾ ਪੰਜਾਬ ਸਰਕਾਰ ਨੇ .. ਜੋ ਕਰੇਗਾ ਇਹ ਕੰਮ ਸਰਕਾਰ ਦੇਵੇਗੀ 7 ਕਰੋੜ

ਵੱਡੀ ਖ਼ਬਰ-ਵੱਡਾ ਐਲਾਨ ਕੀਤਾ ਪੰਜਾਬ ਸਰਕਾਰ ਨੇ .. ਜੋ ਕਰੇਗਾ ਇਹ ਕੰਮ ਸਰਕਾਰ ਦੇਵੇਗੀ 7 ਕਰੋੜ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

Image result for captain amarinder singh

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜੋ ਵੀ ਪਰਾਲੀ ਦੀ ਸਮੱਸਿਆ ਨੂੰ ਹੱਲ ਕਰੇਗਾ, ਉਸ ਨੂੰ 7 ਕਰੋੜ ਦਾ ਇਨਾਮ ਦਿੱਤਾ ਜਾਵੇਗਾ। ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜੀ ਨੇ ਜਰਮਨੀ ‘ਚ ਇਕ ਪ੍ਰੋਗਰਾਮ ਦੌਰਾਨ ਇਹ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ,,,, ਸਰਕਾਰੀ ਕਾਲਜਾਂ ਤੋਂ 37 ਹਜ਼ਾਰ ਵਾਲੰਟੀਅਰਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ, ਜੋ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕਰਨਗੇ।

Image result for captain amrinder singh meeting

ਪਰਾਲੀ ਦੀ ਸਮੱਸਿਆ ਪੰਜਾਬ ਦੀਆਂ ਵੱਡੀਆਂ ਸਮੱਸਿਆਵਾਂ ‘ਚੋਂ ਇਕ ਹੈ, ਜੋ ਕਿ ਨਾ ਸਿਰਫ ਲੋਕਾਂ ਦੀ ਸਿਹਤ ‘ਤੇ ਅਸਰ ਪਾ ਰਹੀ ਹੈ, ਸਗੋਂ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਹੋ ਰਹੀ ਹੈ।

Image result for indian money

ਪੰਜਾਬ ਚ ਕਰੀਬ 185 ਲੱਖ ਟਨ ਪਰਾਲੀ ਹੁੰਦੀ ਹੈ। ਇਸ ਨਾਲ ਕਰੀਬ ਵੱਡੀ ਗਿਣਤੀ ਚ ਪਰਾਲੀ ਸਾੜ ਦਿੱਤੀ ਜਾਂਦੀ ਹੈ। ਜਰਮਨੀ ‘ਚ ਇਕ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਅਜੇਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਸਾਲ ਦੇ ਮੁਕਾਬਲੇ ਘੱਟੋ-ਘੱਟ ਪਰਾਲੀ ਸਾੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਰਾਲੀ ਨਾ ਸਾੜਨ ‘ਤੇ ਜਾਗਰੂਕਤਾ ,,,,,  ਮੁਹਿੰਮ ਸ਼ੁਰੂ ਕੀਤੀ ਗਈ ਹੈ। ਕਿਸਾਨਾਂ ਨੂੰ ਮਸ਼ੀਨਰੀ ਵੀ ਮੁਹੱਈਆ ਕਰਵਾਈ ਜਾ ਰਹੀ ਹਾ ਤਾਂ ਜੋ ਝੋਨੇ ਦੇ ਅਵਸ਼ੇਸ਼ਾਂ ਨੂੰ ਕੱਟ ਕੇ ਖੇਤੀ ‘ਚ ਪਾਇਆ ਜਾ ਸਕੇ

Image result for prali agg

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ   ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!