ਆਈ ਤਾਜਾ ਵੱਡੀ ਖਬਰ –
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਰੂਪਨਗਰ-ਰੂਪਨਗਰ ਦੇ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਮਦਨ ਲਾਲ ਦੀ ਅਦਾਲਤ ਨੇ ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਨੂੰ ਚਾਰ ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਸ਼ਿਵਸੈਨਾ ਦੇ ਰਾਸ਼ਟਰੀ ਪ੍ਰਧਾਨ ਨਿਸ਼ਾਤ ਸ਼ਰਮਾ ਨੂੰ ਅਖਬਾਰ ‘ਚ ਵਿਗਿਆਪਨ ਦੇ ਕੇ
ਲੋਕਾਂ ਨੂੰ ਸਸਤੀਆਂ ਗੱਡੀਆਂ ਵੇਚਣ ਦੇ ਝਾਂਸੇ ਦੇ ਕੇ ਠੱਗੀ ਮਾਰਨ ਦੇ ਦੋਸ਼ ‘ਚ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮਾਮਲੇ ‘ਚ ਤਿੰਨ ਹੋਰ ਦੋਸ਼ੀ ਅਜੇ ਤਕ ਭਗੌੜੇ ਹਨ। ਕੁਰਾਲੀ ਪੁਲਸ ਨੇ ਨਿਸ਼ਾਂਤ ਸ਼ਰਮਾ ਅਤੇ ਹੋਰਾਂ ਖਿਲਾਫ ਸਾਲ 2011 ‘ਚ ਐਫ. ਆਈ. ਆਰ. ਨੰਬਰ 166 ਦਰਜ ਕੀਤੀ ਸੀ।