Breaking News
Home / ਤਾਜਾ ਜਾਣਕਾਰੀ / ਸਿਰਫ ਇੰਨਾ ਹੀ ਪੜੇ ਨੇ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ – ਦੇਖੋ……

ਸਿਰਫ ਇੰਨਾ ਹੀ ਪੜੇ ਨੇ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ – ਦੇਖੋ……

ਤਾਜੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

PunjabKesari

ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਜਿਹੜੇ ਕਿ ਤਕਰੀਬਨ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ, ਅੱਜਕਲ ਉਨ੍ਹਾਂ ਦੀ ਸਿੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕੁਝ ਲੋਕ ਪ੍ਰਚਾਰ ਕਰ ਰਹੇ ਹਨ ਕਿ ਓ. ਪੀ. ਸੋਨੀ 10ਵੀਂ ਪਾਸ ਹਨ ਅਤੇ ਕੁਝ ਲੋਕਾਂ ਦੀ ਇਸ ਗੱਲ ,,,,, ਨਾਲ ਅਸਹਿਮਤੀ ਵੀ ਨਜ਼ਰ ਆ ਰਹੀ ਹੈ। ਕੁੱਲ ਮਿਲਾ ਕੇ ਸੋਸ਼ਲ ਮੀਡੀਆ ‘ਤੇ ਸੋਨੀ ਦੀ ਸਿੱਖਿਆ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾ ਛਿੜੀ ਹੋਈ ਹੈ।

ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਪੰਜਾਬ ਦੇ ਸਿੱਖਿਆ ਮੰਤਰੀ ਬਾਰਵੀਂ ਪਾਸ ਹਨ ਅਤੇ ਉਨ੍ਹਾਂ ਨੇ ਆਪਣੀ ,,,,,ਪੜ੍ਹਾਈ 1974 ਵਿਚ ਹਾਇਰ ਸੈਕੇਂਡਰੀ ਸਕੂਲ ਲੋਪੋਕੇ ਤੋਂ ਪਾਸ ਕੀਤੀ ਸੀ। ਇਹ ਜਾਣਕਾਰੀ ਖੁਦ ਓ. ਪੀ. ਸੋਨੀ ਵਲੋਂ ਚੋਣ ਕਮਿਸ਼ਨ ਕੋਲ ਜਮਾਂ ਕਰਵਾਏ ਜਾਂਦੇ ਹਲਫੀਆ ਬਿਆਨ ਵਿਚ ਦਿੱਤੀ ਗਈ ਹੈ, ਜਿਸ ਦੀ ਫੋਟੋ ਕਾਪੀ ਖਬਰ ਨਾਲ ਨੱਥੀ ਕੀਤੀ ਗਈ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!