Breaking News
Home / ਤਾਜਾ ਜਾਣਕਾਰੀ / ਸਿੱਖ ਮਾਡਲ ਨੇ ਰੋ-ਰੋ ਕੇ ਦੱਸੀ ਪਤੀ ਦੀ ਦਰਿੰਦਗੀ ਦੀ ਕਹਾਣੀ

ਸਿੱਖ ਮਾਡਲ ਨੇ ਰੋ-ਰੋ ਕੇ ਦੱਸੀ ਪਤੀ ਦੀ ਦਰਿੰਦਗੀ ਦੀ ਕਹਾਣੀ

ਪੂਰੀ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ

ਅੰਮ੍ਰਿਤਸਰ ‘ਚ ਇਕ ਸਿੱਖ ਮਾਡਲ ਨੇ ਆਪਣੇ ਪਤੀ ‘ਤੇ ਮਾਨਸਿਕ ਤੇ ਸਰੀਰਕ ਤਸ਼ੱਦਦ ਦੇਣ ਦੇ ਦੋਸ਼ ਲਗਾਏ ਹਨ। ਜਾਣਕਾਰੀ ਮੁਤਾਬਕ ਇਹ ਲੜਕੀ ਸਿੱਖ ਮਾਡਲ ਤੇ ਧਾਰਮਿਕ ਫਿਲਮ ‘ਪਰਾਊਡ ਟੂ ਬੀ ਅ ਸਿੱਖ’ ਦੀ ਅਦਾਕਾਰ ਹਰਦੀਪ ਕੌਰ ਹੈ, ਜੋ ਆਪਣੇ ਪਤੀ ਜੀ ਦਰਿੰਦਗੀ ਦਾ ਸ਼ਿਕਾਰ ਹੈ।,,,, ਲੱਖਾਂ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹਰਦੀਪ ਕੌਰ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸ ਨੂੰ ਇਸ ਤਰ੍ਹਾਂ ਆਪਣੀ ਨਿੱਜੀ ਜ਼ਿੰਦਗੀ ਨੂੰ ਦੁਨੀਆਂ ਦੇ ਸਾਹਮਣੇ ਲਿਆਉਣਾ ਪਵੇਗਾ ਪਰ ਪਤੀ ‘ਤੇ ਕੋਈ ਅਸਰ ਨਹੀਂ ਹੋਇਆ।

ਆਪਣੀ ਤੇ ਬੱਚਿਆਂ ਦੀ ਜਾਨ ਨੂੰ ਪਤੀ ਤੋਂ ਖਤਰਾ ਦੱਸਦੇ ਹੋਏ ਹਰਦੀਪ ਕੌਰ ਖਾਲਸਾ ਨੇ ਪਤੀ ‘ਤੇ ਕਿਸੇ ਹੋਰ ,,,,,, ਨਾਲ ਸੰਬੰਧ ਹੋਣ ਦੇ ਵੀ ਦੋਸ਼ ਲਗਾਏ ਹਨ। ਉਸ ਨੇ ਦੱਸਿਆ ਕਿ ਉਸ ਨੇ ਇਸ ਸਬੰਧੀ ਪੁਲਸ ਵੀ ਸ਼ਿਕਾਇਤ ਕੀਤੀ ਸੀ ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋਈ। ਹਰਦੀਪ ਕੌਰ ਨੇ ਰੋ-ਰੋ ਕੇ ਆਪਣੇ ਜੁਲਮਾਂ ਦੀ ਕਹਾਣੀ ਦੱਸਦਿਆਂ ਇਨਸਾਫ ਦੀ ਗੁਹਾਰ ਲਗਾਈ ਹੈ

ਤਾਜੀਆਂ ਤੇ ਸੱਚੀਆਂ ਖਬਰਾਂ ,,,,,, ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!