ਹੁਣੇ ਹੁਣੇ ਆਈ ਤਾਜਾ ਵੱਡੀ ਖਬਰ……
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ‘ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਢੀਂਡਸਾ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ,,,, ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ ਦਾ ਹਵਾਲਾ ਦਿੱਤਾ ਹੈ।