Breaking News
Home / ਤਾਜਾ ਜਾਣਕਾਰੀ / ਸੁਖਬੀਰ ਬਾਦਲ ਦੇ ਸੁਰੱਖਿਆ ਗਾਰਡ ਪਿਸਤੌਲ ਹੱਥਾਂ ‘ਚ ਲੈਕੇ ਕਾਂਗਰਸੀ ਵਰਕਰਾਂ ਪਿੱਛੇ ਭੱਜੇ.. ਵੀਡੀਓ ਆਇਆ ਸਾਹਮਣੇ..

ਸੁਖਬੀਰ ਬਾਦਲ ਦੇ ਸੁਰੱਖਿਆ ਗਾਰਡ ਪਿਸਤੌਲ ਹੱਥਾਂ ‘ਚ ਲੈਕੇ ਕਾਂਗਰਸੀ ਵਰਕਰਾਂ ਪਿੱਛੇ ਭੱਜੇ.. ਵੀਡੀਓ ਆਇਆ ਸਾਹਮਣੇ..

ਪੂਰੀ ਵੀਡੀਓ ਪੋਸਟ ਚ ਥਲੇ ਜਾ ਕੇ ਦੇਖੋ

ਬੀਤੇ ਦਿਨ ਮੰਡੀ ਕਿੱਲ੍ਹਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ਮਾਮਲੇ ਦੀ ਨਵੀਂ ਐਚਡੀ ਕੁਆਲਿਟੀ ਦੀ ਵੀਡੀਓ ਸਾਹਮਣੇ ਆਈ ਹੈ। ਐੱਚਡੀ ਕੁਆਲਿਟੀ ਦੇ ਇਸ ਵੀਡੀਓ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸੁਰੱਖਿਆ ਗਾਰਡ ਪਿਸਟਲ ਲੈ ਕੇ ਕਾਂਗਰਸੀ ਵਰਕਰਾਂ ਮੰਗਰ ਭੱਜ ਰਹੇ ਹਨ। ,,,,,  ਵੀਡੀਓ ਵਿੱਚ ਸੁਖਬੀਰ ਬਾਦਲ ਆਪਣੇ ਸਮਰਥਕਾਂ ਸਮੇਤ ਸਾਫ ਨਜ਼ਰ ਆ ਰਹੇ ਹਨ।

ਇਸਤੋਂ ਇਲਾਵਾ ਅਕਾਲੀਆਂ ਵੱਲੋਂ ਕਾਂਗਰਸ ਉਮੀਦਵਾਰ ਦੇ ਸਮਰੱਥਕਾਂ ਨੂੰ ਕੱਟਣਾ ਵੀ ਇਸ ਵੀਡੀਓ ਵਿੱਚ ਸਾਫ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਅਕਾਲੀ ਕਾਂਗਰਸੀ ਵਰਕਰਾਂ ਦੇ ਕੱਪੜੇ ਫਾੜ ਰਹੇ ਹਨ। ਸੁਖਬੀਰ ਬਾਦਲ ਆਪਣੇ ਕਾਫਲੇ ਵਾਲੀ ਗੱਡੀ ਵਿੱਚੋਂ ਉੱਤਰ ਕੇ ਇਹ ਸਾਰਾ ਦ੍ਰਿਸ਼ ਦੇਖ ਰਹੇ ਹਨ। ਇਹ ਵੀਡੀਓ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਦੀ ,,,,,, ਕੋਠੀ ’ਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਹੈ।

ਪੁਲਿਸ ਨੇ ਇਸ ਮਾਮਲੇ  ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਲੰਬੀ ਪੁਲਿਸ ਨੇ ਜਤਿੰਦਰ ਸਿੰਘ ਵਾਸੀ ਚੱਕ ਮਿੱਡੂ ਸਿੰਘਵਾਲਾ ਦੀ ਸ਼ਿਕਾਇਤ ’ਤੇ ਧਾਰਾ 323/341/506/ 148/149 ਅਤੇ 427 ਤਹਿਤ ਪਰਚਾ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿੱਲ੍ਹਿਆਂਵਾਲੀ ਤੋਂ ਕਾਂਗਰਸ ਉਮੀਦਵਾਰ ਰਵਿੰਦਰਪਾਲ ਸਿੰਘ ਰੰਮੀ ਦਾ ਸਕਾ ਭਰਾ ਹੈ। ਸਾਬਕਾ ਉਪ ਮੁੱਖ ਮੰਤਰੀ ਖ਼ਿਲਾਫ਼ ਪਰਚਾ ਦਰਜ ਹੋਣ ਵਿੱਚ ਕਾਂਗਰਸੀ ਆਗੂ ਗੁਰਜੰਟ ਸਿੰਘ ਬਰਾੜ ਦੀ ਕੋਠੀ ’ਚ ਲੱਗੇ ਸੀ.ਸੀ.ਟੀ.ਵੀ ,,,,,ਕੈਮਰਿਆਂ ਦੀ ਫੁਟੇਜ ਦਾ ਅਹਿਮ ਰੋਲ ਰਿਹਾ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!