Breaking News
Home / ਤਾਜਾ ਜਾਣਕਾਰੀ / ਹਾਦਸੇ ਵਾਲੀ ਟਰੇਨ ਦੇ ਡਰਾਈਵਰ ਨੇ ਕੀਤਾ ਵੱਡਾ ਖੁਲਾਸਾ, ਕਹਿੰਦਾ ਜਦੋਂ ਅਸੀਂ ਓਥੋਂ ਲੰਘੇ ਤਾਂ………(ਵੀਡੀਓ )

ਹਾਦਸੇ ਵਾਲੀ ਟਰੇਨ ਦੇ ਡਰਾਈਵਰ ਨੇ ਕੀਤਾ ਵੱਡਾ ਖੁਲਾਸਾ, ਕਹਿੰਦਾ ਜਦੋਂ ਅਸੀਂ ਓਥੋਂ ਲੰਘੇ ਤਾਂ………(ਵੀਡੀਓ )

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਵੀਡੀਓ ਪੋਸਟ ਦੇ ਅਖੀਰ ਵਿੱਚ ਦੇਖੋ

ਜਿਸ ਟ੍ਰੇਨ ਨਾਲ ਪੰਜਾਬ ਚ ਅੱਜ ਵੱਡਾ ਹਾਦਸਾ ਵਾਪਰਿਆ ਉਹ ਅੰਮ੍ਰਿਤਸਰ ਤੋਂ ਲੁਧਿਆਣੇ ਪਹੁੰਚੀ ਜਿਥੇ ਉਸਦੇ ਡ੍ਰਾਈਵਰ ਦੇ ਬਿਆਨ ਦਰਜ ਕੀਤੇ ਗਏ ਦੇਖੋ ਮੌਕੇ ਦੀ ਲਾਈਵ ਵੀਡੀਓ ਵੀਡੀਓ ਪੋਸਟ ਦੇ ਅਖੀਰ ਵਿੱਚ ਦੇਖੋ ਇੰਝ ਹੋਇਆ ਹਾਦਸਾ ਸ਼ਹਿਰ ਦੇ ਜੌੜਾ ਫਾਟਕ ਨੇੜੇ ਕਈ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ,,,,,ਸੂਤਰਾਂ ਮੁਤਾਬਕ ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ ਨੂੰ ਅੱਗ ਲਗਾਉਣ ਤੋਂ ਬਾਅਦ ਮਚੀ ਭਗਦੜ ਵਿਚ 60-70 ਦੇ ਕਰੀਬ ਲੋਕਾਂ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਰੇਲਵੇ ਦੇ ਆਲਾਅਧਿਕਾਰੀ ਪੁਲਸ ਫੋਰਸ ਸਮੇਤ ਪਹੁੰਚ ਚੁਕੇ ਹਨ, ਜਿਨ੍ਹਾਂ ਵਲੋਂ ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ 108 ਐਂਬੂਲੈਂਸ ਜ਼ਰੀਏ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨ ਜਲੰਧਰ ਵਾਲੇ ਪਾਸਿਓ ਅੰਮ੍ਰਿਤਸਰ ਨੂੰ ਜਾ ਰਹੀ ਸੀ। ਇਸ ਹਾਦਸੇ ਦੀਆਂ ਦਰਦਨਾਕ ਤ,,,,,,ਸਵੀਰਾਂ ਸਾਹਮਣੇ ਆ ਰਹੀਆਂ ਹਨ, ਜਿਨ੍ਹਾਂ ਨੂੰ ਦੇਖਿਆ ਨਹੀਂ ਜਾ ਸਕਦਾ ਹੈ।

ਰੇਲਵੇ ਟਰੈਕ ਨੇੜੇ ਖੂਨ ਨਾਲ ਲਥਪੱਥ ਲਾਸ਼ਾਂ ਬਿਖਰੀਆਂ ਪਈਆਂ ਹੋਈਆਂ ਹਨ। ਘਟਨਾ ਸਥਾਨ ਤੇ ਮੌਜੂਦ ਚਸ਼ਮਦੀਦਾਂ ਮੁਤਾਬਕ ਟਰੇਨ ਦੀ ਸਪੀਡ ਬਹੁਤ ਜ਼ਿਆਦਾ ਸੀ, ਜਦਕਿ ਭੀੜ ਭਾੜ ਵਾਲੇ ਇਲਾਕੇ ਨੂੰ ਦੇਖਦੇ ਹੋਏ ਇਸ ਰਫਤਾਰ ਘੱਟ ਹੋਣੀ ਚਾਹੀਦੀ ਸੀ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂਚ ਕਾਫੀ ਨਾਰਾਜ਼ਗੀ ਹੈ। ,,,,,ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!