Breaking News
Home / ਤਾਜਾ ਜਾਣਕਾਰੀ / ਹੁਣੇ ਆਈ ਤਾਜਾ ਵੱਡੀ ਖਬਰ – ਆਹ ਦੇਖੋ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀ ਹੋ ਗਿਆ

ਹੁਣੇ ਆਈ ਤਾਜਾ ਵੱਡੀ ਖਬਰ – ਆਹ ਦੇਖੋ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀ ਹੋ ਗਿਆ

ਤਾਜਾ ਵੱਡੀ ਖਬਰ ਆਈ  ਹੁਣੇ …..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਆਹ ਦੇਖੋ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੀ ਹੋ ਗਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੁੱਧਵਾਰ ਨੂੰ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕੈਪਟਨ ਨੂੰ ਬਲੱਡ ਪ੍ਰੈਸ਼ਰ ਅਤੇ ਬੁਖਾਰ ਦੇ ਕਾਰਨ ਪੀ. ਜੀ. ਆਈ. ਭਰਤੀ ਕਰਾਇਆ ਗਿਆ ਹੈ। ਪੀ. ਜੀ. ਆਈ. ਦੀ 5ਵੀਂ ਮੰਜ਼ਿਲ ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ।

ਆਹ ਤਾਜਾ ਖਬਰ ਵੀ ਪੜੋ……
ਲਾਹੌਰ: ਅੱਜ ਪਾਕਿਸਤਾਨ ਵਾਲੇ ਬੰਨਿਓਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਜਾਏਗਾ। ਭਾਰਤ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕੱਲ੍ਹ ਹੀ ਲਾਹੌਰ ਪੁੱਜ ਗਏ ਸਨ। ਇਮਰਾਨ ਸਰਕਾਰ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਸਿੱਧੂ ਦੀ ਮਹਿਮਾਨ ਨਵਾਜ਼ੀ ਲਈ ਪੁੱਜੇ। ,,,,, ਉਨ੍ਹਾਂ ਸਿੱਧੂ ਦੀ ਆਓ ਭਗਤ ਵਿੱਚ ਕੋਈ ਕਸਰ ਨਹੀਂ ਛੱਡੀ। ਇਸ ਵਾਰ ਸਿੱਧੂ ਨੂੰ ਲਾਹੌਰ ਦੇ ਗਵਰਨਰ ਹਾਊਸ ਵਿੱਚ ਠਹਿਰਾਇਆ ਗਿਆ ਸੀ।
ਪਾਕਿਸਤਾਨ ਸਰਕਾਰ ਨੇ ਲਾਹੌਰ ਦੇ ਮਹਾਰਾਜਾ ਰਣਜੀਤ ਸਿੰਘ ਦੇ ਕਿਲ੍ਹੇ ਵਿੱਚ ਸਿੱਧੂ ਦੀ ਸ਼ਾਨ ’ਚ ਸ਼ਾਨਦਾਰ ਦਾਵਤ ਪੇਸ਼ ਕੀਤੀ। ਪੂਰਾ ਕਿਲ੍ਹਾ ਰੌਸ਼ਨੀ ਨਾਲ ਸਜਾਇਆ ਗਿਆ ਸੀ। ਖ਼ਾਸ ਗੱਲ ਇਹ ਰਹੀ ਕਿ ਕੋਹਿਨੂਰ ਹੀਰਾ ਪਾਉਣ ਦੀ ਖ਼ੁਸ਼ੀ ਵਿੱਚ ਬਣੀ ਬਾਰਾਦਰੀ ਅੱਗੇ ਪਾਕਿਸਤਾਨ ਅਸੈਂਬਲੀ ਦੇ ਸੀਐਮ ਤੇ ਰਾਜਪਾਲ ਵੱਲੋਂ ਸਿੱਧੂ ਨੂੰ ਫੁੱਲਾਂ ਵਿੱਚ ਬਿਠਾਇਆ ਗਿਆ ਸੀ।ਇਸ ਦੌਰਾਨ ਸਿੱਧੂ ਨੇ ਕਿਹਾ ਕਿ ਇਸ ਕਦਮ ਜ਼ਰੀਏ ਅਮਨ ਨਾਲ ਅੱਤਵਾਦ ਦਾ ਰਾਹ ਰੋਕਿਆ ਜਾਏਗਾ। ਭਾਰਤ ਪਾਕਿਸਤਾਨ ਨੂੰ ਅੱਗੇ ਵਧ ਕੇ ਮਿਲਕੇ ਚੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਨਾਲ ਦਿਲਾਂ ਦੇ ਰਾਹ ਖੁੱਲ੍ਹਣਗੇ। ਇਸੇ ਦੌਰਾਨ ਇਮਰਾਨ ਦੇ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਭਾਰਤ ਪਾਕਿਸਤਾਨ ਨੂੰ ਲੜਨ ,,,,,, ਜਾਂ ਕਮਜ਼ੋਰ ਕਰਨ ਦੀ ਨੀਤੀ ਛੱਡ ਕੇ ਗੱਲਬਾਤ ਨਾਲ ਮਸਲੇ ਹੱਲ ਕਰਨ ਦੀ ਲੋੜ ਹੈ। ਇਸ ਮੌਕੇ ਭਾਰਤ ਤੋਂ ਹੋਰ ਮਹਿਮਾਨ ਵੀ ਬੁਲਾਏ ਗਏ ਸਨ। ਸਿੱਧੂ ਦੇ ਨਾਲ-ਨਾਲ ਕੱਲ੍ਹ ਸ਼੍ਰੋਮਣੀ ਕਮੇਟੀ ,,,,,ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਉਨ੍ਹਾਂ ਨਾਲ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਵੀ ਨੰਗੇ ਪੈਰੀਂ ਹੱਥ ਵਿੱਚ ਕਲਸ਼ ਫੜੀ ਪਾਕਿਸਤਾਨ ਪੁੱਜੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਐਸ ਐਸ ਪੁਰੀ ਅੱਜ ਨੀਂਹ ਪੱਥਰ ਸਮਾਗਮ ਵਿੱਚ ਸ਼ਿਰਕਤ ਕਰਨਗੇ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!