ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਲੰਧਰ ਦੇ ਟ੍ਰਾਂਸਪੋਰਟ ਨਗਰ ‘ਚ ਦੇਰ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਇਕ ਸ਼ਰਾਬ ਠੇਕੇਦਾਰ ‘ਤੇ ਸ਼ਰੇਆਮ ਗੋਲੀਆਂ ਚੱਲਾ ਦਿੱਤੀਆਂ। ਜਿਸ ਪਿੱਛੋਂ ਠੇਕੇਦਾਰ ਕੋਲੋਂ 21 ਲੱਖ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖਮੀ ਠੇਕੇਦਾਰ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਮੌਕੇ ‘ਤੇ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਸ਼ਰਾਬ ਠੇਕੇਦਾਰ ਦੀ ਪਛਾਣ ਰਮਨ ਵਜੋਂ ਹੋਈ ਹੈ ਜੋ ਕਿ ਮਕਸੂਦਾ ਅਤੇ ਕਰਤਾਰਪੁਰ ਤੋਂ ਰੁਪਏ ਲੈ ਕੇ ਆ ਰਿਹਾ ਸੀ। ਰਮਨ ਮੁਤਾਬਕ ਉਸ ਕੋਲ 21 ਲੱਖ 30 ਹਜ਼ਾਰ ਰੁਪਏ ਦੀ ਨਕਦੀ ਸੀ।