Breaking News
Home / ਤਾਜਾ ਜਾਣਕਾਰੀ / ਹੁਣੇ ਆਈ ਤਾਜਾ ਵੱਡੀ ਖਬਰ ਦੇਖਕੇ ਤੂਸੀਂ ਵੀ ਖ਼ੁਸ਼ੀ ਚ ਝੂਮ ਉਠੋਂਗੇ ਕਿਓਂ ( ਵੱਧ ਤੋਂ ਵੱਧ ਸ਼ੇਅਰ ਕਰੋ )

ਹੁਣੇ ਆਈ ਤਾਜਾ ਵੱਡੀ ਖਬਰ ਦੇਖਕੇ ਤੂਸੀਂ ਵੀ ਖ਼ੁਸ਼ੀ ਚ ਝੂਮ ਉਠੋਂਗੇ ਕਿਓਂ ( ਵੱਧ ਤੋਂ ਵੱਧ ਸ਼ੇਅਰ ਕਰੋ )

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ  ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੱਜ ਹੁਣੇ ਆਈ ਤਾਜਾ ਵੱਡੀ ਖਬਰ ਦੇਖਕੇ ਤੂਸੀਂ ਵੀ ਖ਼ੁਸ਼ੀ ਚ ਝੂਮ ਉਠੋਂਗੇ ਕਿਓਂ ਕੇ ਦੇਸ਼ ਦੇ ਲੋਕਾਂ ਦੁਆਰਾ ਚੁਣੀ ਸਰਕਾਰ ਨੇ ਅੱਜ ਫਿਰ ਇਕ ਹੋਰ ਖੁਸ਼ੀ ਦੁਸਹਿਰੇ ਦੇ ਮੌਕੇ ਤੇ ਦੇਸ਼ ਵਾਸੀਆਂ ਨੂੰ ਦਿਤੀ ਹੈ ਇਸ ਖਬਰ ਨੂੰ ਤੁਸੀਂ ਵੀ ਮਾਣ ਨਾਲ ਸ਼ੇਅਰ ਕਰੋਂ ਗੇ. ਦੇਖੋ ਫਿਰ ਅੱਜ ਦੀ ਵੱਡੀ ਖੁਸ਼ਖਬਰੀ ਵਾਲੀ ਖਬਰ

ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ ਪਰ ਦੁਸਹਿਰੇ ‘ਤੇ ਜਨਤਾ,,,,, ਲਈ ਰਾਹਤ ਭਰੀ ਖ਼ਬਰ ਹੈ। ਲਗਾਤਾਰ ਦੂਜੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਹੋਈਆਂ ਹਨ। ਅੱਜ ਪੈਟਰੋਲ ਦੀ ਕੀਮਤ ‘ਚ 24 ਤੇ ਡੀਜ਼ਲ ਦੀ ਕੀਮਤ ‘ਚ 10 ਪੈਸੇ ਦੀ ਕਟੌਤੀ ਕੀਤੀ ਗਈ।

ਰਾਜਧਾਨੀ ਦਿੱਲੀ ‘ਚ ਅੱਜ ਪੈਟਰੋਲ ਦੀ ਕੀਮਤ 82.38 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 45.48 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ‘ਚ ਪੈਟਰੋਲ 87.84 ਤੇ ਡੀਜ਼ਲ 79.13 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ ‘ਚ ਅੱਜ ਪੈਟਰੋਲ 87 ਰੁਪਏ ਤੇ ਡੀਜ਼ਲ 75 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ। ਲੁਧਿਆਣਾ ‘ਚ ਪੈਟਰੋਲ 88 ਰੁਪਏ ਤੇ ਡੀਜ਼ਲ 75 ਰੁਪਏ 58 ਪੈਸੇ ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਪਹਿਲਾਂ ਲਗਾਤਾਰ 11 ਦਿਨਾਂ ਤਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧੀਆਂ ਹਨ। ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਦੀ ਵਜ੍ਹਾ ਨਾਲ ਮੋਦੀ ਸਰਕਾਰ ਨੂੰ ਲਗਾਤਾਰ ਅਲੋਚਨਾ ਦਾ ਸਾਹਮਣਾ ਕਰਨਾ ਪਿਆ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!