Breaking News
Home / ਤਾਜਾ ਜਾਣਕਾਰੀ / ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਇਸ ਜਿਲ੍ਹੇ ਚ ਹੋਇਆ ਸਰਕਾਰੀ ਛੁੱਟੀ ਦਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ – ਪੰਜਾਬ ਚ ਇਸ ਜਿਲ੍ਹੇ ਚ ਹੋਇਆ ਸਰਕਾਰੀ ਛੁੱਟੀ ਦਾ ਐਲਾਨ

ਆਈਹੁਣੇ ਹੁਣੇ ਤਾਜਾ ਵੱਡੀ ਖਬਰ …….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

PunjabKesari

ਪਹਾੜਾਂ ਅਤੇ ਸੂਬੇ ਦੇ ਕਈ ਜ਼ਿਲਿਆਂ ‘ਚ ਹੋਈ ਭਾਰੀ ਬਾਰੀਸ਼ ਕਾਰਨ ਅੱਜ ਰਣਜੀਤ ਸਾਗਰ ਡੈਮ ‘ਚੋਂ 1 ਲੱਖ 30 ਹਜ਼ਾਰ ਕੀਊਸੀਕ ਪਾਣੀ ਰਾਵੀ ਦਰਿਆ ‘ਚ ਛੱਡ ਦਿੱਤਾ ਗਿਆ ਹੈ। ਜਿਸ ਕਾਰਨ ਜ਼ਿਲੇ ਦੇ ਡੀ.ਸੀ. ਕਮਲਦੀਪ ਸਿੰਘ ਸੰਘਾ ਨੇ ਜ਼ਿਲੇ ਦੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਨੂੰ ਹੁਕਮ ਜਾਰੀ ਕਰ ਦਿੱਤੇ ਹਨ ਕਿ ਰਾਵੀ ਦਰਿਆ ਕੰਢੇ ਪਿੰਡਾਂ ‘ਚ ਰਹਿੰਦੇ ਲੋਕਾਂ ਨੂੰ ਉਥੋਂ ਹਟਾ ਦਿੱਤਾ ਜਾਵੇ ਤੇ ਉਨ੍ਹਾਂ ਨੂੰ ਕਿਸੇ ਸੁਰੱਖਿਤ ਥਾਂ ‘ਤੇ ਸ਼ਿਫਟ ਕਰ ਦਿੱਤਾ ਜਾਵੇ। ਇਸ ਦੇ ਨਾਲ ਹੀ ਡੀ. ਸੀ. ਸੰਘਾ ਨੇ ਜ਼ਿਲੇ ਦੇ ਸਰਕਾਰੀ ਅਤੇ ਨਿੱਜੀ ਵਿਦਿਅਕ ਅਦਾਰਿਆਂ ‘ਚ ਸੋਮਵਾਰ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਅਪੀਲ ਕੀਤੀ ਕਿ ਰਾਵੀ ਦਰਿਆ ਨੇੜੇ ਆਮ ਲੋਕ ਨਾ ਜਾਣ।

PunjabKesari

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!