ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਦਾ ਜਨਮ ਸਾਲ 1936 ਵਿੱਚ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਦਿੱਲੀ ਸਰਕਾਰ ਨੇ ਖੁਰਾਣਾ ਦੇ ਦੇਹਾਂਤ ਉੱਤੇ ਦੋ ਦਿਨ ਦੀ ਸੋਗ ਦੀ ਘੋਸ਼ਣਾ ਕੀਤੀ ਹੈ।ਉਹਨਾਂ ਨੇ ਕਿਹਾ ਕਿ ਖੁਰਾਣਾ ਦੇ ਪਾਰਥਿਵ ਸਰੀਰ,,,,, ਨੂੰ 12 ਵਜੇ ਪਾਰਟੀ ਦਫਤਰ ਵਿੱਚ ਰੱਖਿਆ ਜਾਵੇਗਾ ਤਾਂਕਿ ਲੋਕ ਉਨ੍ਹਾਂ ਦੇ ਅੰਤਮ ਦਰਸ਼ਨ ਕਰ ਸਕਣ।
ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਕਿਹਾ ਜਾ ਰਿਹਾ ਹੈ ਕਿ ਖੁਰਾਣਾ ਨੂੰ ਸਾਲ 2011 ਵਿੱਚ ਬਰੇਨ ਹਿਊਮਰ ਹੋਇਆ ,,,,,, ਸੀ। ਇਸਦੇ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਚੱਲ ਰਹੀ ਸੀ। ਤੁਹਾਨੂੰ ਦੱਸ ਦੇਈਏ ਕਿ ਖੁਰਾਣਾ ਦਾ ਜਨਮ ਪਾਕਿਸਤਾਨ ਦੇ ਫੈਸਲਾਬਾਦ ਸ਼ਹਿਰ ਵਿੱਚ 15 ਅਕਤੂਬਰ 1936 ਨੂੰ ਹੋਇਆ ਸੀ।