Breaking News
Home / ਤਾਜਾ ਜਾਣਕਾਰੀ / ਹੁਣੇ ਸ਼ਾਮੀ ਨਵਜੋਤ ਸਿੱਧੂ ਨੇ ਕਰਤਾ ਧਮਾਕਾ , ਕੋਈ ਸੁਪਨੇ ਚ ਵੀ ਨਹੀ ਸੋਚ ਸਕਦਾ ਸੀ

ਹੁਣੇ ਸ਼ਾਮੀ ਨਵਜੋਤ ਸਿੱਧੂ ਨੇ ਕਰਤਾ ਧਮਾਕਾ , ਕੋਈ ਸੁਪਨੇ ਚ ਵੀ ਨਹੀ ਸੋਚ ਸਕਦਾ ਸੀ

 ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ 

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅੰਮ੍ਰਿਤਸਰ— ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਰੇਨ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਅਨਾਥ ਹੋਏ ਬੱਚਿਆਂ ਦੀ ਵੱਡੀ ਜ਼ਿੰਮੇਵਾਰੀ ਲੈਂਦੇ ਹੋਏ ਉਨ੍ਹਾਂ ਨੂੰ ਗੋਦ ਲੈਣ ਦਾ ਐਲਾਨ ਕੀਤਾ ਹੈ। ਸਿੱਧੂ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਦੱਸਿਆ ਕਿ ਮੈਂ ਸਾਰੇ ਅਨਾਥ ਹੋਏ ਬੱਚਿਆਂ ਨੂੰ ਗੋਦ ਲੈਂਦਾ ਹਾਂ ਅਤੇ ਜਿੰਨੇ ਵੀ ਬੱਚੇ ਅਨਾਥ ਹੋਏ ਹਨ, ਉਹ ਮੇਰਾ ਪਰਿਵਾਰ ਹਨ।

ਉਨ੍ਹਾਂ ਨੇ ਕਿਹਾ ਕਿ ਮੈਂ ਵਚਨ ਦਿੰਦਾ ਹਾਂ ਕਿ ਇਨ੍ਹਾਂ ਅਨਾਥ ਬੱਚਿਆਂ ਦੀ ਸਾਰੀ ਉਮਰ ਪੜ੍ਹਾਈ ਦੀ ਜ਼ਿੰਮੇਵਾਰੀ ਮੇਰੇ ,,,, ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜਿੰਨੇ ਵੀ ਬੱਚੇ ਅਨਾਥ ਹੋਏ ਹਨ, ਉਨ੍ਹਾਂ ਦਾ ਸਾਰਾ ਖਰਚ ਸਰਕਾਰ ਵੱਲੋਂ ਨਹੀਂ ਸਗੋਂ ਉਨ੍ਹਾਂ ਵੱਲੋਂ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਮੈਂ ਇਕ ਵਚਨ ਦਿੱਤਾ ਸੀ ਕਿ ਜਿੰਨੀ ਦੇਰ ਤੱਕ ਮੈਂ ਜ਼ਿੰਦਾ ਰਹਾਂਗਾ, ,,,, ਮੈਂ ਅੰਮ੍ਰਿਤਸਰ ਤੋਂ ਹੀ ਚੋਣਾਂ ਲੜਾਂਗਾ ਅਤੇ ਅੱਜ ਮੈਂ ਸਾਰੇ ਅਨਾਥ ਹੋਏ ਬੱਚਿਆਂ ਨੂੰ ਗੋਦ ਲੈਣ ਅਤੇ ਉਨ੍ਹਾਂ ਦਾ ਸਾਰਾ ਖਰਚ ਚੁੱਕਣ ਦਾ ਦੂਜਾ ਵਚਨ ਲੈਂਦਾ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਮੇਰੀ ਪਤਨੀ ਦੇ ਹੁੰਦੇ ਕਦੇ ਅਨਾਥ ਨਹੀਂ ਰਹਿਣਗੇ ਅਤੇ ਕੋਈ ਵੀ ਅਜਿਹਾ ਬੱਚਾ ਨਹੀਂ ਹੋਵੇਗਾ ਜਿਹੜਾ ਨਹੀਂ ਪੜ੍ਹੇਗਾ।

ਉਨ੍ਹਾਂ ਨੇ ਕਿਹਾ ਕਿ ਹਾਦਸੇ ਦੇ ਪੀੜਤ ਪਰਿਵਾਰ ‘ਚ ਕੋਈ ਕਮਾਉਣ ਵਾਲਾ ਨਹੀਂ ਹੈ ਤਾਂ ਮੈਂ ਇਸ ਦੀ ਸਾਰੀ ਜ਼ਿੰਮੇਵਾਰੀ ਲੈਂਦਾ ਹੈ।,,,,  ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਨਾਲ ਸੁਨੀਲ ਜਾਖੜ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਅੰਮ੍ਰਿਤਸਰ ‘ਚ ਜੌੜਾ ਫਾਟਕ ਨੇੜੇ ਦੁਸਹਿਰਾ ਦੇਖ ਰਹੇ ਲੋਕਾਂ ‘ਤੇ ਟਰੇਨ ਚੜ੍ਹ ਗਈ, ਜਿਸ ‘ਚ 60 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋਏ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!