ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ…….
ਚੰਡੀਗੜ੍ਹ (ਬਿਊਰੋ)- ਪੰਜਾਬ ਸਰਕਾਰ ਵਲੋਂ ਭਗਵਾਨ ਸ਼੍ਰੀ ਵਾਲਮੀਕਿ ਜਯੰਤੀ ਮੌਕੇ ਛੁੱਟੀ ਬਾਰੇ ਐਲਾਨ ਦਿੱਤਾ ਗਿਆ ਹੈ।
24 ਅਕਤੂਬਰ ਨੂੰ ਪੂਰੇ ਭਾਰਤ ਵਿਚ ਭਗਵਾਨ ਸ਼੍ਰੀ ਵਾਲਮੀਕਿ ਜੀ ਦੀ ਜਯੰਤੀ ਮਨਾਈ ਜਾਵੇਗੀ, ਜਿਸ ਸਬੰਧੀ ਪੰਜਾਬ ਸਰਕਾਰ ਵਲੋਂ ਸਾਰੇ ਛੁੱਟੀ ਦਾ ਐਲਾਨ ਦਿੱਤਾ ਗਿਆ ਹੈ।
ਇਸ ਦਿਨ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਅਤੇ ਸੰਸਥਾਨਾਂ ਅਤੇ ਬੈਂਕਾਂ ਵਿਚ ਵੀ ਛੁੱਟੀ ਰਹੇਗੀ।