Breaking News
Home / ਤਾਜਾ ਜਾਣਕਾਰੀ / ਹੁਣੇ ਹੀ ਪੰਜਾਬ ਚ ਹੋਇਆ ਖੂਨੀ ਹਾਦਸਾ ਮੌਕੇ ਤੇ ਹੋਈਆਂ ਮੌਤਾਂ ਅਤੇ ..

ਹੁਣੇ ਹੀ ਪੰਜਾਬ ਚ ਹੋਇਆ ਖੂਨੀ ਹਾਦਸਾ ਮੌਕੇ ਤੇ ਹੋਈਆਂ ਮੌਤਾਂ ਅਤੇ ..

ਹੁਣੇ ਆਈ ਤਾਜਾ ਵੱਡੀ ਖਬਰ

 ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ……

ਚੰਡੀਗੜ੍ਹ: ਅੱਜ ਸਵੇਰੇ ਸੰਗਰੂਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਦੋ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇੱਕ ,,,,, ਦੀ ਹਾਲਤ ਬੇਹੱਦ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਹਸਪਤਲ ਦਾਖ਼ਲ ਕਰਾਇਆ ਗਿਆ ਹੈ।

ਹਾਦਸਾ ਸੰਗਰੂਰ ਦੇ ਨੇੜੇ ਕੌਮੀ ਮਾਰਗ ’ਤੇ ਬਣੇ ਪੁਲ਼ ’ਤੇ ਵਾਪਰਿਆ। ਕੁਝ ਕਿਸਾਨ ਝੋਨੇ ਦੀ ਟਰਾਲੀ ਲੱਦ ਕੇ ਮੰਡੀ,,,,, ਜਾ ਰਹੇ ਹਨ। ਓਵਰਲੋਡ ਹੋਣ ਕਾਰਨ ਟਰਾਲੀ ਦਾ ਸੰਤੁਲਨ ਵਿਗੜ ਗਿਆ ਤੇ ਟਰੈਕਟਰ-ਟਰਾਲੀ ਦੋਵੇਂ ਪੁਲ਼ ਤੋਂ ਹੇਠਾਂ ਆ ਡਿੱਗੇ। ਟਰਾਲੀ ’ਤੇ ਬੈਠੇ ਦੋਵਾਂ ਕਿਸਾਨਾਂ ਦੀ ਟਰਾਲੀ ਹੇਠਾਂ ਆ ਜਾਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਟਰੈਕਟਰ ਚਾਲਕ ਗੰਭੀਰ ਜ਼ਖ਼ਮੀ ਹੈ।

ਪੁਲਿਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੌਕੇ ’ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ,,,,ਹਾਦਸੇ ਤੋਂ ਬਾਅਦ ਟਰੈਕਟਰ ਡਰਾਈਵਰ ਦਾ ਸਾਹ ਚੱਲ ਰਿਹਾ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।

  ਖਬਰਾਂ   ਦੇਖਣ ਲਈ  ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ  ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!