Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਅਮਰੀਕਾ ਚ ਹੋਇਆ ਭਿਆਨਕ ਹਮਲਾ ਮੌਕੇ ਤੇ ਹੀ ਕਈ ਮਰੇ …..

ਹੁਣੇ ਹੁਣੇ ਅਮਰੀਕਾ ਚ ਹੋਇਆ ਭਿਆਨਕ ਹਮਲਾ ਮੌਕੇ ਤੇ ਹੀ ਕਈ ਮਰੇ …..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅਮਰੀਕਾ ਦੇ ਫਲੋਰੀਡਾ ‘ਚ ਇਕ ਅਣਪਛਾਤੇ ਵਿਅਕਤੀ ਨੇ ਸ਼ਨੀਵਾਰ ਨੂੰ ਯੋਗਾ ਸਟੂਡੀਓ ‘ਤੇ ਗੋਲੀਬਾਰੀ ਕੀਤੀ। ਇਸ ਹਮਲੇ ‘ਚ 5 ਲੋਕਾਂ ਦੇ ਜ਼ਖਮੀ ਹੋਣ ਅਤੇ,,,,,  3 ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ।
PunjabKesari
ਜਾਣਕਾਰੀ ਮੁਤਾਬਕ ਫਲੋਰੀਡਾ ਦੇ ਕੈਪੀਟਲ ਸਿਟੀ ਸਥਿਤ ਇਕ ਯੋਗਾ ਸਟੂਡੀਓ ‘ਚ ਲਗਾਤਾਰ ,,,,,, ਗੋਲੀਬਾਰੀ ਕਰਨ ਮਗਰੋਂ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਜਾਣਕਾਰੀ ਮੁਤਾਬਕ ਹਮਲੇ ‘ਚ 2 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ 5 ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।


ਪੁਲਸ ਮੁਤਾਬਕ ਜ਼ਖਮੀਆਂ ਦੀ ਹਾਲਤ ਕਾਫੀ ਗੰਭੀਰ ਹੈ। ਸ਼ਹਿਰ ਦੇ ਕਮਿਸ਼ਨਰ ਸਕਾਟ ਮੈਡਾਕਸ ਘਟਨਾ ਵਾਲੇ ਸਥਾਨ ‘ਤੇ ਹਨ। ,,,,,,, ਉਨ੍ਹਾਂ ਨੇ ਫੇਸਬੁੱਕ ‘ਤੇ ਕਿਹਾ,”ਮੇਰੇ ਪਬਲਿਕ ਸਰਵਿਸ ਕਰੀਅਰ ‘ਚ ਮੈਂ ਕਈ ਬੁਰੇ ਦ੍ਰਿਸ਼ ਦੇਖੇ ਹਨ ਪਰ ਇਹ ਸਭ ਤੋਂ ਬੁਰਾ ਹੈ, ਕ੍ਰਿਪਾ ਕਰਕੇ ਪ੍ਰਾਰਥਨਾ ਕਰੀਓ।” ਫਿਲਹਾਲ ਪੁਲਸ ਹਮਲਾਵਰ ਦੀ ਪਛਾਣ ਕਰ ਰਹੀ ਹੈ ਅਤੇ ਹਮਲੇ ਪਿਛਲੇ ਕਾਰਨਾਂ ਬਾਰੇ ਵੀ ਪਤਾ ਲਗਾ ਰਹੀ ਹੈ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!