ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਮਰੀਕਾ ਵਿੱਚ 21 ਸਾਲਾ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਹੈ।
ਮ੍ਰਿਤਕ ਨੌਜਵਾਨ ਦੀ ਪਛਾਣ ਅਭੀ ਬਰਾੜ ਵੱਜੋਂ ਹੋਈ ਹੈ ਤੇ ਜੋ ਪੰਜਾਬ ਦੇ ਮਾਛੀਵਾੜਾ ਸ਼ਹਿਰ ਨਾਲ ਸਬੰਧਤ ਹੈ। ਪੁਲਿਸ ਨੇ ,,,,, ਅਭੀ ਦੀ ਲਾਸ਼ ਮਿਸ਼ੀਗਨ ਯੂਨੀਵਰਸਿਟੀ ਨੇੜੇ ਇੱਕ ਕਾਰ ਵਿੱਚੋਂ ਬਰਾਮਦ ਕੀਤੀ ਹੈ।
ਇਸਦੀ ਇਤਲਾਹ ਅਭੀ ਦੇ ਪਿਤਾ ਨੂੰ ਦੇ ਦਿੱਤੀ ਗਈ, ਜਿਹੜੇ ਆਪਣੇ ਪਿਤਾ ਦਾ ਦਾਹ ਸਸਕਾਰ ਕਰਨ ਪੰਜਾਬ ਆਏ,,,,, ਹੋਏ ਸਨ। ਅਭੀ ਬਰਾੜ ਕਰੀਬ 5 ਸਾਲ ਪਹਿਲਾਂ ਅਮਰੀਕਾ ਪੜ੍ਹਨ ਲਈ ਗਿਆ ਸੀ। ਉਹ ਉਥੇ ਮਿਸ਼ੀਗਨ ਯੂਨੀਵਰਸਿਟੀ ਵਿਚ ਕਰਾਈਮ ਆਫ਼ ਜਸਟਿਸ ਦੀ ਪੜ੍ਹਾਈ ਕਰ ਰਿਹਾ ਸੀ। ਅਭੀ ਯੂਨੀਵਰਸਿਟੀ ਨੇੜੇ ਹੀ ਕਿਰਾਏ ’ਤੇ ਪੀ.ਜੀ. ਰਹਿੰਦਾ ਸੀ।
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …