Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਅਮਰੀਕਾ ਚ ਫਿਰ ਹੋਇਆ ਮੌਤ ਦਾ ਤਾਂਡਵ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਅਮਰੀਕਾ ਚ ਫਿਰ ਹੋਇਆ ਮੌਤ ਦਾ ਤਾਂਡਵ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ਼ਿਕਾਗੋ: ਅਮਰੀਕਾ ‘ਚ ਇੱਕ ਵਾਰ ਫਿਰ ਤੋਂ ਹੋਈ ਗੋਲੀਬਾਰੀ ਵਿੱਚ ਹਮਲਾਵਰ ਸਮੇਤ 4 ਵਿਅਕਤੀਆਂ ਦੀ ,,,,, ਮੌਤ ਹੋ ਗਈ। ਪਿਛਲੇ ਕੁਝ ਮਹੀਨਿਆਂ ਦੌਰਾਨ ਅਮਰੀਕਾ ‘ਚ ਇਸ ਤਰ੍ਹਾਂ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ।

ਤਾਜ਼ਾ ਮਾਮਲਾ ਸ਼ਿਕਾਗੋ ਦੇ ਹਸਪਤਾਲ ਦਾ ਹੈ। ਇਸ ਗੋਲੀਬਾਰੀ ‘ਚ ਇੱਕ ਡਾਕਟਰ ਤੇ ਇੱਕ ਪੁਲਿਸ ਮੁਲਾਜ਼ਮ ਸਮੇਤ 4 ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ ਸਮੇਂ ਸ਼ਿਕਾਗੋ ਦੇ ਮਰਸੀ ਹਸਪਤਾਲ ਤੇ ਮੈਡੀਕਲ ਸੈਂਟਰ ਬਾਹਰ ਇੱਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸ਼ਿਕਾਗੋ ਪੁਲਿਸ ਵਿਭਾਗ ਦੇ ਬੁਲਾਰੇ ਐਂਥੋਨੀ ਮੁਤਾਬਕ ਸ਼ੱਕੀ ਹਮਲਾਵਰ ਨੂੰ ਮਾਰ ਦਿੱਤਾ ਗਿਆ ਸੀ।

ਫਿਲਹਾਲ ਹਸਪਤਾਲ ਖ਼ਾਲੀ ਕਰ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਬੰਦੂਕਧਾਰੀ ਹਸਪਤਾਲ ਵਿੱਚ ਦਾਖ਼ਲ ਹੋਇਆ ,,,,,, ਤੇ ਸਭ ਤੋਂ ਪਹਿਲਾਂ ਉਸ ਨੇ ਮਹਿਲਾ ਨੂੰ ਗੋਲੀ ਮਾਰੀ। ਦੱਸਿਆ ਜਾਂਦਾ ਹੈ ਕਿ ਇਸ ਮਹਿਲਾ ਦੇ ਮੁਲਜ਼ਮ ਨਾਲ ਪ੍ਰੇਮ ਸਬੰਧ ਸਨ।

ਇਸ ਪਿੱਛੋਂ ਮੁਲਜ਼ਮ ਨੇ ਇੱਕ ਹੋਰ ਮਹਿਲਾ ਨੂੰ ਗੋਲ਼ੀ ਮਾਰੀ। ਪੁਲਿਸ ਨੇ ਵੀ ਹਮਲਾਵਰ ’ਤੇ ਜਵਾਬੀ ਕਾਰਵਾਈ ਕੀਤੀ। ਇਹ ਨਹੀਂ ਪਤਾ ਲੱਗਾ ਕਿ ਉਸ ਨੇ ਖ਼ੁਦ ਨੂੰ ਗੋਲ਼ੀ ਮਾਰੀ ਕਿ ਉਹ ਪੁਲਿਸ ਦੀ ਗੋਲ਼ੀ ਨਾਲ ਮਰਿਆ।

ਹਮਲੇ ਵਿੱਚ ਮਰੀਜ਼ ਸੁਰੱਖਿਅਤ ਹਨ। ਪੁਲਿਸ ਨੂੰ ਹਮਲੇ ਦੀ ਵਜ੍ਹਾ ,,,,, ਨਹੀਂ ਪਤਾ ਲੱਗੀ। ਸਥਾਨਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਕਰੀਬ 20 ਗੋਲ਼ੀਆਂ ਦੀ ਆਵਾਜ਼ ਸੁਣੀ।

‘ਦ ਗਨ ਵਾਇਲੈਂਸ ਆਰਕਾਈਵ’ ਮੁਤਾਬਕ ਅਮਰੀਕਾ ਵਿੱਚ ਇਸ ਸਾਲ ਹੁਣ ਤਕ ਗੋਲ਼ੀਬਾਰੀ ਦੀਆਂ 48,959 ਘਟਨਾਵਾਂ ,,,,,, ਵਾਪਰੀਆਂ ਹਨ। ਇਨ੍ਹਾਂ ਵਿੱਚ 12,476 ਲੋਕਾਂ ਦੀ ਮੌਤ ਹੋਈ ਤੇ 24,236 ਲੋਕ ਜ਼ਖ਼ਮੀ ਹੋਏ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!