Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਹੋਇਆ ਇਸ ਲੀਡਰ ਦਾ ਐਕਸੀਡੈਂਟ ਹੋਈ ਮੌਤ ਅਤੇ ……

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਹੋਇਆ ਇਸ ਲੀਡਰ ਦਾ ਐਕਸੀਡੈਂਟ ਹੋਈ ਮੌਤ ਅਤੇ ……

ਆਈ ਹੁਣੇ ਹੁਣੇ ਤਾਜਾ ਵੱਡੀ ਖਬਰ  


ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਬਟਾਲਾ :ਹੁਣੇ ਹੁਣੇ ਖਬਰ ਆਈ ਹੈ ਕੇ ਵੱਡੇ ਅਕਾਲੀ ਲੀਡਰ ਦਾ ਭਿਆਨਕ ਐਕਸੀਡੈਂਟ ਹੋ ਗਿਆ ਹੈ


ਬਟਾਲਾ ਤੋਂ ਕਾਹਨੂੰਵਾਨ ਰੋਡ ‘ਤੇ ਹੋਏ ਸੜਕ ਹਾਦਸੇ ‘ਚ ਅਕਾਲੀ ਦਲ ਦੇ ਸਾਬਕਾ ਚੇਅਰਮੈਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਤਤਲਾ ਜੋ ਅਕਾਲੀ ਦਲ ਦਾ ਸਾਬਕਾ ਚੇਅਰਮੈਨ ਸੀ ,,,,, ਅਤੇ ਅੱਜ ਆਪਣੀ ਕਾਰ ‘ਚ ਸਵਾਰ ਹੋ ਕੇ ਕਾਹਨੂੰਵਾਨ ਤੋਂ ਆਪਣੇ ਪਿੰਡ ਜਾ ਰਿਹਾ ਸੀ, ਕਿ ਜਦੋਂ ਉਹ ,,,,, ਅੱਡਾ ਡੇਅਰੀਵਾਲ ਦੇ ਕੋਲ ਪਹੁੰਚਿਆ ਤਾਂ ਅਚਾਨਕ ਇਸ ਦੀ ਕਾਰ ਹਾਦਸਾ ਗ੍ਰਸਤ ਹੋ ਗਈ ਅਤੇ ਸੜਕ ਕਿਨਾਰੇ ਇਕ ਸਫੈਦੇ ਨਾਲ ਜਾ ਟਕਰਾਈ।
PunjabKesari
ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ਮੌਕੇ ‘ਤੇ ਹੀ ਕਰਨੈਲ ਸਿੰਘ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸੇਖਵਾਂ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਇਸ ਖਬਰ ਨਾਲ ਅਕਾਲੀ ਦਲ ਚ ਗ਼ਮ ਦੀ ਲਹਿਰ ਦੌੜ ਗਈ ਹੈ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!