Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਇਆ ਜਬਰ-ਜ਼ਨਾਹ ਦਾ ਮਾਮਲਾ ਅਤੇ……

ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਇਆ ਜਬਰ-ਜ਼ਨਾਹ ਦਾ ਮਾਮਲਾ ਅਤੇ……

  ਆਈ ਤਾਜਾ ਵੱਡੀ ਖਬਰ

 

ਖਬਰਾਂ ਤਾਜੀਆਂ ਤੇ ਸੱਚੀਆਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲੰਧਰ (ਬਿਊਰੋ)— ਪੰਜਾਬੀ ਗਾਇਕ ਸ਼ਿੰਦਾ ਸ਼ੌਂਕੀ ਵਿਰੁੱਧ ਸਿਵਲ ਲਾਈਨਜ਼ ਪੁਲਸ ਨੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਹੈ।,,,,,  ਜਾਂਚ ਅਧਿਕਾਰੀ ਏ. ਐੱਸ. ਆਈ ਦਰਸ਼ਨ ਸਿੰਘ ਨੇ ਕਿਹਾ, ”ਇਕ ਸਥਾਨਕ ਨਿਵਾਸੀ ਦੇ ਗਾਇਕ ਵਿਰੁੱਧ ਸ਼ਿਕਾਇਤ ਦਰਜ ਕੀਤੀ ਹੈ।

PunjabKesari

ਉਸ ਮੁਤਾਬਕ ਸ਼ਿੰਦਾ ਸ਼ੌਂਕੀ, ਜੋ ਉਸ ਦੇ ਪਰਿਵਾਰ ਨੂੰ ਜਾਣਦਾ ਹੈ, ,,,,,, ਮੰਗਲਵਾਰ ਨੂੰ ਉਸ ਦੇ ਘਰ ਆਇਆ। ਉਸ ਸਮੇਂ ਉਹ ਆਪਣੀ ਭਾਣਜੀ ਨੂੰ ਸਕੂਲ ਛੱਡਣ ਜਾ ਰਹੀ ਸੀ।

PunjabKesari

ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਹੈ ਕਿ ਗਾਇਕ ਸ਼ਿੰਦਾ ਨੇ ਉਸ ਦੀ ਭਾਣਜੀ ਨੂੰ ਸਕੂਲ ਛੱਡਣ ,,,,,, ਦੀ ਪੇਸ਼ਕਸ਼ ਕੀਤੀ ਸੀ। ਦੱਸ ਦੇਈਏ ਕਿ ਪੀੜਤ 11ਵੀਂ ਦੀ ਵਿਦਿਆਰਥਣ ਹੈ। ਸ਼ਿਕਾਇਤਕਰਤਾ ਦੇ ਦੋਸ਼ ਮੁਤਾਬਕ ਉਹ ਉਸ ਨੂੰ ਸਕੂਲ ਲੈ ਕੇ ਜਾਣ ਦੀ ਬਜਾਏ ਫਿਰੋਜ਼ਪੁਰ ਦੇ ਤਲਵੰਡੀ ਭਾਈ ਜਾ ਕੇ ਉਸ ਨਾਲ ਬਲਾਤਕਾਰ ਕੀਤਾ।

PunjabKesari

ਇਸ ਤੋਂ ਬਾਅਦ ਉਸ ਨੇ ਸ਼ਹਿਰ ‘ਚ ਇਕ ਝੀਲ ਦੇ ਨੇੜੇ ਉਸ ਨੂੰ ਛੱਡ ਦਿੱਤਾ। ਸ਼ਿਕਾਇਤਕਰਤਾ ਅਤੇ ,,,,,, ਪੀੜਤ ਬੁੱਧਵਾਰ ਨੂੰ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੂੰ ਮਿਲੇ ਅਤੇ ਸ਼ਿਕਾਇਤ ਦਰਜ ਕਰਵਾਈ। ਜ਼ਿਕਰਯੋਗ ਹੈ ਕਿ ਸ਼ਿੰਦਾ ਸ਼ੌਂਕੀ ‘ਝੋਨਾ’, ‘ਝੋਨਾ 2’, ‘ਕਾਲਜ’, ‘ਅੰਨਦਾਤਾ’, ‘ਵੈਲੀ’, ‘ਮੋਬਾਈਲ’, ‘ਸਰੂਰ’ ਵਰਗੇ ਗੀਤਾਂ ਨਾਲ ਕਾਫੀ ਲੋਕਪ੍ਰਿਯਤਾ ਹਾਸਲ ਕਰ ਚੁੱਕੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!