Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਜਲੰਧਰ ਤੋਂ ਆਈ ਤਾਜਾ ਵੱਡੀ ਖਬਰ …….

ਹੁਣੇ ਹੁਣੇ ਜਲੰਧਰ ਤੋਂ ਆਈ ਤਾਜਾ ਵੱਡੀ ਖਬਰ …….

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਜਲੰਧਰ ਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਚਲਾਈਆਂ ਗੋਲੀਆਂ


ਜਲੰਧਰ ਦੇ ਬਸਤੀ ਮਿੱਠੂ ਇਲਾਕੇ ਦੇ ਅਰਜੁਨ ਨਗਰ ‘ਚ ਗੰਦਗੀ ਅਤੇ ਖੜੇ ਪਾਣੀ ਦੀ ਸਮੱਸਿਆ ਚੁੱਕਣ ਨੂੰ ਲੈ ਕੇ ਮੁਹੱਲੇ ਦੇ ਹੀ ਕੁਝ ਲੋਕਾਂ ‘ਚ ਤਕਰਾਰ ਹੋ ਗਈ। ਐਤਵਾਰ ਹੋਈ ਇਸ ਤਕਰਾਰ ‘ਚ ਰਮੇਸ਼ ਸਿੰਘ ਗੋਰਾ ਨੇ ਦੱਸਿਆ ਕਿ ਉਨ੍ਹਾਂ ‘ਤੇ 4 ਰਾਉਂਡ ਫਾਇਰ ਕੀਤੇ ਗਏ। ਫਿਲਹਾਲ ਪੁਲਸ ਪੂਰੀ ਵਾਰਦਾਤ ਦੀ ਜਾਂਚ ਕਰ ਰਹੀ ਹੈ ਅਤੇ ਮੌਕੇ ‘ਤੇ ਪੁਲਸ ਨੇ ਗੋਲੀਆਂ ਦੇ ਖੋਲ ਬਰਾਮਦ ਕਰ ਲਏ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!