ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਅਵਤਾਰ ਸਿੰਘ ਦੇ ਸਾਥੀ ਪਰਮਜੀਤ ਦੇ ਘਰ ਪੁਲਸ ਦੀ ਰੇਡ ਪਈ ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਵੀਡੀਓ ਪੋਸਟ ਦੇ ਅਖੀਰ ਵਿਚ ਦੇਖੋ
ਅੰਮ੍ਰਿਤਸਰ ਸਥਿਤ ਨਿਰੰਕਾਰੀ ਸਤਸੰਗ ਭਵਨ ‘ਚ ਬੰਬ ਧਮਾਕਾ
ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਚ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰੰਕਾਰੀ ਭਵਨ ‘ਚ ਸਤਿਸੰਗ ਦੌਰਾਨ ਦੋ ਨੌਜਵਾਨਾਂ ਨੇ ਬੰਬ ਸੁੱਟਿਆ। ਇਸ ਘਟਨਾ ‘ਚ ਕਰੀਬ 15 ਤੋਂ 20 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ ,,,,,, ਅਤੇ ਕਈ ਲੋਕਾਂ ਦੇ ਮਾਰੇ ਜਾਣ ਦੀ ਵੀ ਖਬਰ ਆ ਰਹੀ ਹੈ ।
ਦੱਸਿਆ ਜਾ ਰਿਹਾ,,,,, ਹੈ ਕਿ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋਣ ‘ਚ ਕਾਮਯਾਬ ਰਹੇ। ,,,,,, ਪੁਲਸ ਭਾਲ ‘ਚ ਲੱਗੀ ਹੋਈ ਹੈ। ਇਸ ,,,,,, ਘਟਨਾ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ‘ਚ 7 ਦੇ ਕਰੀਬ ਅੱਤਵਾਦੀਆਂ ਦੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕਰ ਦਿੱਤਾ ਗਿਆ ਸੀ।
ਅਵਤਾਰ ਸਿੰਘ ਦੇ ਸਾਥੀ ਪਰਮਜੀਤ ਦੇ ਘਰ ਪੁਲਸ ਦੀ ਰੇਡ ਪਈ ਵੀਡੀਓ ਦੇਖੋ