ਆਈ ਹੁਣੇ ਤਾਜਾ ਵੱਡੀ ਖਬਰ ਹੋਇਆ ਛੁਟੀ ਦਾ ਐਲਾਨ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਜਿਥੇ ਪੰਜਾਬ ਅਗੇ ਹੀ ਛੁਟੀਆਂ ਦਾ ਕਰਕੇ ਮਸ਼ਹੂਰ ਹੋ ਰਹੀ ਹੈ ਓਥੇ ਇਕ ਹੋਰ ਛੁਟੀ ਦਾ ਐਲਾਨ ਕੀਤਾ ਗਿਆ ਹੈ ਪੂਰੀ ਖਬਰ ਦੇਖੋ –
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦੀਵਾਲੀ ਤੋਂ ਅਗਲੇ ਦਿਨ ਮਤਲਬ ਕਿ ਵਿਸ਼ਵਕਰਮਾ ਡੇਅ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਇਸ ਨੋਟੀਫਿਕੇਸ਼ਨ ਮੁਤਾਬਕ ਵਿਸ਼ਵਕਰਮਾ ਡੇਅ ‘ਤੇ ਮਤਲਬ ਕਿ 8 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ,,,,,, ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ ‘ਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।