ਹੁਣੇ ਆਈ ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਇੰਡੋਨੇਸ਼ੀਆ ਦੇ ਜਕਾਰਤਾ ਤੋਂ ਉਡਾਣ ਭਰਨ ਦੇ ਤੁਰੰਤ ਬਾਅਦ ਸੋਮਵਾਰ ਨੂੰ ਲਾਇਨ ਏਅਰ ਦਾ ਇਕ ਯਾਤਰੀ ਜਹਾਜ਼ ਹਾਦਸਾਗ੍ਰਸਤ ਹੋ ਗਿਆ,,,,,, ਜਿਸ ‘ਚ ਲਗਭਗ 188 ਯਾਤਰੀ ਸਵਾਰ ਸਨ।
ਸੋਮਵਾਰ ਸਵੇਰੇ 6.20 ‘ਤੇ ਇਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ, ਇਸ ਦੇ 13 ਕੁ ਮਿੰਟਾਂ ਬਾਅਦ ਹੀ ,,,,,ਸੰਪਰਕ ਟੁੱਟ ਗਿਆ, ਤਦ ਇਸ ਦੀ ਉਚਾਈ ਤਕਰੀਬਨ 2000 ਫੁੱਟ ਘੱਟ ਸੀ।
ਸੂਤਰਾਂ ਮੁਤਾਬਕ ਸਮੁੰਦਰ ਦੇ ਕੁਝ ਹਿੱਸੇ ‘ਚ ਜਹਾਜ਼ ਦੀਆਂ ਕੁਰਸੀਆਂ ਅਤੇ ਹੋਰ ਹਿੱਸੇ ਮਿਲੇ ਹਨ। ਇਕ ਅਧਿਕਾਰੀ ਨੇ ਦੱਸਿਆ ,,,,,ਕਿ ਤਲਾਸ਼ ਅਤੇ ਬਚਾਅ ਕਾਰਜ ਦੌਰਾਨ ਉਨ੍ਹਾਂ ਨੂੰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ।
ਏਅਰਨੈਵ ਇੰਡੋਨੇਸ਼ੀਆ ਦੇ ਬੁਲਾਰੇ ਯੋਹਾਨਿਸ ਹੈਰੀ ਡਗਲਸ ਨੇ ਇਸ ਤੋਂ ਪਹਿਲਾਂ ਇਕ ਬਿਆਨ ‘ਚ ਦੱਸਿਆ ਸੀ ਕਿ ਲਾਇਨ ਏਅਰ ਜੇ. ਟੀ. 610 ਦਾ ਸੰਪਰਕ ਟੁੱਟ ਗਿਆ ਸੀ। ਬਚਾਅ ਦਲ ਇਸ ਨੂੰ ਲੱਭਣ ਲਈ ਕੋਸ਼ਿਸ਼ਾਂ ਕਰ ਰਿਹਾ ਸੀ। ਫਿਲਹਾਲ ਇਸ ਸਬੰਧੀ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਕਿ ਇਸ ਕਾਰਨ ਕਿੰਨਾ ਕੁ ਨੁਕਸਾਨ ਹੋਇਆ ਹੈ।
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …