Breaking News
Home / ਤਾਜਾ ਜਾਣਕਾਰੀ / ਹੁਣੇ ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ ਪੰਜਾਬ ਲਈ……

ਹੁਣੇ ਹੁਣੇ ਸ਼ਾਮੀ ਆਈ ਤਾਜਾ ਵੱਡੀ ਖਬਰ ਪੰਜਾਬ ਲਈ……

ਬਾਰਿਸ਼ ਦੇ ਰੁਕਣ ਨਾਲ ਹੌਲੀ-ਹੌਲੀ ਮੌਸਮ ਖੁੱਲ੍ਹਦਾ ਅਤੇ ਖਤਰਾ ਟਲਦਾ ਹੋਇਆ ਨਜ਼ਰ ਆ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕਾਂਗੜਾ ਜ਼ਿਲੇ ਦੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ‘ਚੋਂ ਅੱਜ ਵੀ ਪਾਣੀ ਨਹੀਂ ਛੱਡਿਆ ਜਾਵੇਗਾ। ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ‘ਚ ਪਾਣੀ ਦਾ ਪੱਧਰ ਫਿਲਹਾਲ ਖਤਰੇ ਦੇ ਨਿਸ਼ਾਨ ਤੋਂ 9 ਫੁੱਟ ਹੇਠਾਂ ਹੈ ਤੇ ਹਿਮਾਚਲ ‘ਚ ਬਾਰਿਸ਼ ਰੁਕਣ ਕਾਰਨ ਝੀਲ ‘ਚ ਪਾਣੀ ਦੀ ਆਮਦ ਵੀ ਘੱਟ ਹੋ ਗਈ ਹੈ।

ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸਥਿਤੀ ਕੰਟਰੋਲ ਹੇਠ ਹੈ ਅਤੇ ਡਰਨ ਦੀ ਕੋਈ ਲੋੜ ਨਹੀਂ ਹੈ ,,,,,,। ਈਸ਼ਾ ਕਾਲੀਆ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਹੜ੍ਹ ਨਾਲ ਨਜਿੱਠਣ ਦੇ ਪੂਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਵਿਭਾਗ ਵੱਲੋਂ ਹੁਣ ਪਾਣੀ ਨਹੀਂ ਛੱਡਿਆ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਆਹ ਵੀ ਦੇਖਲੋ ਕੀ ਹੋਇਆ ਮੀਂਹ ਦਾ ਕਰਕੇ –

ਪਿਛਲੇ 3 ਦਿਨਾਂ ਤੋਂ ਲਗਾਤਾਰ ਹੋਈ ਬਰਸਾਤ ਤੋਂ ਬਾਅਦ ਚੌਥੇ ਦਿਨ ਮੌਸਮ ਸਾਫ ਹੋਣ ਦੇ ਬਾਵਜੂਦ ਸਬਜ਼ੀ ਮੰਡੀਆਂ ‘ਚ ਸਬਜ਼ੀਆਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ੋਹਈ, ਜਿਹੜੀਆਂ ਥੋੜ੍ਹੀ-ਬਹੁਤ ਸਬਜ਼ੀਆਂ ਸਥਾਨਕ ਮੰਡੀਆਂ ‘ਚ ਪਹੁੰਚ ਰਹੀਆਂ ਹਨ, ਉਨ੍ਹਾਂ ਦੇ ਮੰਗ ਦੇ ,,,,,,, ਮੁਕਾਬਲੇ ਆਮਦ ਘੱਟ ਹੋਣ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਧ ਗਈਆਂ ਹਨ,

ਜਦੋਂ ਕਿ ਹਰੀਆਂ ਸਬਜ਼ੀਆਂ ਦੇ ਨਾਲ ਟਮਾਰ, ਨਿੰਬੂ ਤੇ ਅਦਰਕ ਦੀ ਪੈਦਾਵਾਰ ਦਾ ਗੜ੍ਹ ਮੰਨੇ ਜਾਣ ਵਾਲੇ ਮੰਡੀ ਮਾਲੇਰਕੋਟਲਾ, ਜਗਰਾਓਂ, ਮੋਗਾ, ਸਮਰਾਲਾ, ਖੰਨਾ ਦੇ ਨਾਲ ਹੀ ਗੁਆਂਢੀ ਸੂਬੇ ਹਿਮਾਚਲ ਤੋਂ ਆਉਣ ਵਾਲੀਆਂ ਸਬਜ਼ੀਆਂ ਦੀ ਸਪਲਾਈ ਫਸਲਾਂ ਦੇ ਪਾਣੀ ‘ਚ ਡੁੱਬ ਜਾਣ ਅਤੇ ਖਰਾਬ ਹੋਣ ਕਾਰਨ ਬਿਲਕੁਲ ਠੱਪ ਹੋ ਕੇ ਰਹਿ ਗਈ ਹੈ ,,,,,, ਕਾਰੋਬੀਆਂ ਮੁਤਾਬਕ ਮੌਸਮ ਦੀ ਮਾਰ ਦੇ ਚੱਲਦਿਆਂ ਆਉਣ ਵਾਲੇ ਕੁਝ ਹੋਰ ਦਿਨਾਂ ਤੱਕ ਸਬਜ਼ੀਆਂ ਦੀ ਕਿੱਲਤ ਬਣੀ ਰਹੇਗੀ। ਸਬਜ਼ੀ ਵੇਚਣ ਵਾਲੇ ਖਰੀਦਦਾਰਾਂ ਨੂੰ ਸਬਜ਼ੀਆਂ ਦੀ ਕਿੱਲਤ ਤੇ ਖਰਾਬ ਫਸਲ ਦੀ ਦੁਹਾਈ ਦਿੰਦੇ ਹੋਏ ਮੂੰਹ ਮੰਗੀਆਂ ਕੀਮਤਾਂ ਵਸੂਲ ਰਹੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!