ਹੁਣੇ ਆਈ ਤਾਜਾ ਵੱਡੀ ਖਬਰ…….
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਮਾਨਸਾ, 19 ਸਤੰਬਰ ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ ‘ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ।,,,,, ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਇਹ ਹੁਕਮ ਜਾਰੀ ਕਰਦਿਆਂ ਦੇਰ ਸ਼ਾਮ ਦੱਸਿਆ ਕਿ
ਚੋਣਾਂ ‘ਚ ਡਿਊਟੀ ਦੇਣ ਵਾਲੇ ਸਾਰੇ ਅਮਲੇ ਨੂੰ ਛੁੱਟੀ ਹੋਵੇਗੀ ਜਦਕਿ ਜੋ ਅਧਿਕਾਰੀ/ਕਰਮਚਾਰੀ ਡਿਊਟੀ ‘ਤੇ ਨਹੀਂ ਸਨ, ਉਹ ਆਮ ਦੀ ਤਰਾਂ ਆਪਣੀ ਡਿਊਟੀ ਨਿਭਾਉਣਗੇ।