Breaking News
Home / ਤਾਜਾ ਜਾਣਕਾਰੀ / ਹੁਣੇ ਹੋਈ ਅਕਾਲੀ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਿਆਨਕ ਲੜਾਈ (ਬਚੇ ਨਾ ਦੇਖਣ )

ਹੁਣੇ ਹੋਈ ਅਕਾਲੀ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਭਿਆਨਕ ਲੜਾਈ (ਬਚੇ ਨਾ ਦੇਖਣ )

ਫਿਰੋਜ਼ਪੁਰ ਦੇ ਪਿੰਡ ਢੀਂਡਸਾ ਵਿਖੇ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਤੇ ਕਾਂਗਰਸੀ ਸਮਰਥਕਾਂ ਵਿਚਕਾਰ ਝੜਪ ਹੋ ਗਈ। ਪਿੰਡ ਢੀਂਡਸਾ ‘ਚ ਮਾਹੌਲ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਅਕਾਲੀ ਵਰਕਰਾਂ ਨੇ ਕਾਂਗਰਸ ‘ਤੇ ਸਿਰਫ ਬੂਥ ਕੈਪਚਰਿੰਗ ,,,,,ਦੇ ਦੋਸ਼ ਹੀ ਨਹੀਂ ਲਾਏ ਸਗੋਂ ਇਕ-ਦੂਜੇ ‘ਤੇ ਇੱਟਾਂ ਰੋੜ੍ਹੇ ਅਤੇ ਡੰਡੇ ਵਰ੍ਹਾਏ।

ਇਸ ਦੌਰਾਨ ਅਕਾਲੀ ਸਮਰਥਕਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪ੍ਰਧਾਨ ਚਮਕੌਰ ਸਿੰਘ ਬੂਥ ਕੈਪਚਰਿੰਗ ਕਰਵਾ ਕੇ ਵੋਟਾਂ ਪਵਾ ਰਿਹਾ ਹੈ।

ਦੱਸਣਯੋਗ ਹੈ ਕਿ ਪੰਜਾਬ ‘ਚ ਅੱਜ 22 ਜ਼ਿਲਾ ਪ੍ਰੀਸ਼ਦ ਤੇ 150 ਬਲਾਕ ਸੰਮਤੀਆਂ ,,,,,, ਦੀਆਂ ਚੋਣਾਂ ਹੋ ਰਹੀਆਂ ਹਨ, ਜਿਸ ‘ਚ ਲਗਾਤਾਰ ਵੱਖ-ਵੱਖ ਝੜਪਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!