Breaking News
Home / ਰਾਜਨੀਤੀ / ਹੋਰ ਪੰਗਾ ਪੈ ਗਿਆ ..ਬਰਗਾੜੀ ਮੋਰਚੇ ਦੇ ਆਗੂ ਦੇ ਬੇਟੇ ਦੀਆਂ ਅਸ਼ਲੀਲ ਤਸਵੀਰਾਂ ਜਾਰੀ ..

ਹੋਰ ਪੰਗਾ ਪੈ ਗਿਆ ..ਬਰਗਾੜੀ ਮੋਰਚੇ ਦੇ ਆਗੂ ਦੇ ਬੇਟੇ ਦੀਆਂ ਅਸ਼ਲੀਲ ਤਸਵੀਰਾਂ ਜਾਰੀ ..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਬਰਗਾੜੀ ਮੋਰਚੇ ‘ਤੇ ਬੈਠੇ ਇਕ ਪੰਥਕ ਆਗੂ ਸੁਖਦੇਵ ਸਿੰਘ ਦੀਆਂ ਅਸ਼,ਲੀਲ ਤਸਵੀਰਾਂ ਜਾਰੀ ਕੀਤੀਆਂ ਹਨ। ਸੁਖਦੇਵ ਸਿੰਘ ਅਤੇ ਉਸ ਦੇ ਪੁੱਤਰ ਦੀਆਂ ਇਕ ਔਰਤ ਨਾਲ ਇਤਰਾਜ਼ਯੋਗ ਤਸਵੀਰਾਂ ਜਾਰੀ ਕਰਦਿਆਂ ਵਲਟੋਹਾ ਨੇ ਕਿਹਾ ਕਿ ਜਿਹੜੇ ਲੋਕ ਬਰਗਾੜੀ ਮੋਰਚੇ ਵਿਚ ਬੈਠੇ ਹਨ,

ਉਨ੍ਹਾਂ ਦਾ ਚਰਿੱਤਰ ਹੁਣ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ ਅਤੇ ਅਜਿਹੇ ਮਾੜੇ ਅਕਸ ਵਾਲੇ ਲੋਕ,,,,  ਸਿੱਖ ਨਹੀਂ ਹੋ ਸਕਦੇ। ਵਲਟੋਹਾ ਨੇ ਕਿਹਾ ਕਿ ਇਸ ਮਾਮਲੇ ਨੂੰ ਉਹ ਸ੍ਰੀ ਅਕਾਲ ਤਖਤ ਸਾਹਿਬ ਸਾਹਮਣੇ ਚੁੱਕਣਗੇ ਅਤੇ ਅਜਿਹੇ ਵਿਅਕਤੀਆਂ ਨੂੰ ਪੰਥ ਵਿਚ ਖਾਰਜ ਕਰਨ ਦੀ ਮੰਗ ਕਰਨਗੇ।

PunjabKesari
ਦੂਜੇ ਪਾਸੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ, ਰਣਜੀਤ ਸਿੰਘ ਬ੍ਰਹਮਪੁਰਾ ਤੇ ਰਤਨ ਸਿੰਘ ਅਜਨਾਲਾ ਦੇ ਪਟਿਆਲਾ ਰੈਲੀ  ਚ ਨਾ ਜਾਣ ਦੇ ਫੈਸਲੇ ‘ਤੇ ਬੋਲਦੇ ਹੋਏ ਵਲਟੋਹਾ ਨੇ ਕਿ ਉਹ ਰੈਲੀ ਵਿਚ ਜ਼ਰੂਰ ਜਾਣਗੇ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਹ ,,,,, ਸਾਰਿਆਂ ਨੂੰ ਰੈਲੀ ਵਿਚ ਜਾਣ ਦੀ ਅਪੀਲ ਕਰਦੇ ਹਨ।

About admin

Check Also

ਹੁਣੇ ਦੁਪਹਿਰੇ ਆਈ ਵੱਡੀ ਖਬਰ ਸਾਰਾ ਜਬ ਨਿਬੜ ਗਿਆ ਸਿੱਧੂ ਹੁੰਣੀ……

  ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ …

error: Content is protected !!