ਤਾਜਾ ਵੱਡੀ ਖਬਰ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਓਟਾਵਾ: ਕੈਨੇਡਾ ‘ਚ ਇਕ ਭਿਆਨਕ ਹਾਦਸਾ ਵਾਪਰਿਆ ਹੈ, ਜਿਥੇ ਇਕ ਛੋਟਾ ਯਾਤਰੀ ਜਹਾਜ਼ ਅਤੇ ਇਕ ਹੋਰ ਜਹਾਜ਼ ਆਪਸ ‘ਚ ਟਕਰਾ ਗਏ। ਹਾਦਸੇ ‘ਚ ਛੋਟੇ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਇਹ ਹਾਦਸਾ ਓਟਾਵਾ ਤੋਂ ਤਕਰੀਬਨ 30 ਕਿਲੋਮੀਟਰ ਪੱਛਮ ‘ਚ ਓਂਟਾਰੀਓ ਦੇ ਕਾਰਪ ‘ਚ ਹੋਇਆ। ,,,,, ਸੇਸਨਾ ਜਹਾਜ਼ ਦਾ ਪਾਇਲਟ ਇਕੱਲਾ ਹੀ ਜਹਾਜ਼ ਉਡਾ ਰਿਹਾ ਸੀ ਅਤੇ ਉਸ ਦੀ ਘਟਨਾ ਵਾਲੀ ਥਾਂ ‘ਤੇ ਹੀ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਦੂਜੇ ਜਹਾਜ਼ ਦੀਆਂ ਸਵਾਰੀਆਂ ਅਤੇ ਪਾਇਲਟ ਪੂਰੀ ਤਰ੍ਹਾਂ ,,,,, ਸੁਰੱਖਿਅਤ ਹਨ। ਜਹਾਜ਼ ਨੂੰ ਓਟਾਵਾ ਦੇ ਕੌਮਾਂਤਰੀ ਹਵਾਈ ਅੱਡੇ ‘ਚ ਭੇਜਿਆ ਗਿਆ ਹੈ।
ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪਾਈਪਰ ਜਹਾਜ਼ ਦੇ ਪਾਇਲਟ ਨੇ ਹਵਾਈ ਆਵਾਜਾਈ ਕੰਟਰੋਲਰਾਂ ਨੂੰ ਦੱਸਿਆ ਕਿ ਦੂਜੇ ਜਹਾਜ਼ ਨੇ ਹੇਠਾਂ ਤੋਂ ਉਸ ਦੇ ਜਹਾਜ਼ ਨੂੰ ਟੱਕਰ ਮਾਰੀ ਅਤੇ ਉਸ ਦੇ ਲੈਂਡਿੰਗ ਗੀਅਰ ਨੂੰ ਨੁਕਸਾਨ ਪੁੱਜਾ। ਘਟਨਾ ‘ਚ ਪਾਈਪਰ ਜਹਾਜ਼ ਦਾ ਪਾਇਲਟ ਅਤੇ ਇਸ ‘ਚ ਸਵਾਰ ਯਾਤਰੀ ਸੁਰੱਖਿਅਤ ,,,,,, ਹਨ। ਦੁਰਘਟਨਾ ਦੇ ਕਾਰਨਾਂ ਬਾਰੇ ਅਜੇ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ।
Check Also
ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,
ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …