Breaking News
Home / ਤਾਜਾ ਜਾਣਕਾਰੀ / CM ਕੈਪਟਨ ਤੇ ਆਪਣੀ ਪਤਨੀ ਲਈ ਵੇਖੋ ਸਿੱਧੂ ਪਾਕਿਸਤਾਨ ਤੋਂ ਕੀ ਕੀ ਲੈ ਕੇ ਆਇਆ ਦੇਖੋ ਵੀਡੀਓ

CM ਕੈਪਟਨ ਤੇ ਆਪਣੀ ਪਤਨੀ ਲਈ ਵੇਖੋ ਸਿੱਧੂ ਪਾਕਿਸਤਾਨ ਤੋਂ ਕੀ ਕੀ ਲੈ ਕੇ ਆਇਆ ਦੇਖੋ ਵੀਡੀਓ

ਵੀਡੀਓ ਪੋਸਟ ਦੇ ਅਖੀਰ ਵਿਚ ਜਾ ਕੇ ਦੇਖੋ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਾਕਿਸਤਾਨ ਫੇਰੀ ਤੋਂ ਵਾਪਸ ਪਰਤੇ ਨਵਜੋਤ ਸਿੰਘ ਸਿੱਧੂ ਨੇ ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਉਹ ਆਪਣੇ ਪਰਿਵਾਰ ਦੇ ਲਈ ਬਾਬਾ ਨਾਨਕ ਦੇ ਖੇਤਾਂ ਦੀ ਮਿੱਟੀ ਲੈ ਕੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਅੱਜ ਵੀ ਉਥੇ ਗਏ ਸਨ, ਜਿੱਥੇ ਉਨ੍ਹਾਂ ਨੇ ਬੈਠ ਕੇ ਕਰੀਬ ਅੱਧਾ ਘੰਟਾ ਭਗਤੀ ਵੀ ਕੀਤੀ।
ਪੱਤਰਕਾਰ ਨੂੰ ਦਿੱਤੇ ਗਏ ਇੰਟਰਵਿਊ ‘ਚ ਸਿੱਧੂ ਨੇ ਕਿਹਾ ਕਿ ਉਹ ਆਪਣੀ ਪਤਨੀ ਨਵਜੋਤ ਕੌਰ ਸਿੱਧੂ ਲਈ ਤੋਹਫੇ ‘ਚ ਉਥੋਂ ਆਟਾ ਲੈ ਕੇ ਆਏ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਮੈਂ ਸ੍ਰੀ ਕਰਤਾਰਪੁਰ ਸਾਹਿਬ ਤੋਂ ਇਕ ਚਾਦਰ ਵੀ ਲੈ ਕੇ ਆਇਆ ਹੈ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਵੀ ਜਦੋਂ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ ਤਾਂ ਉਨ੍ਹਾਂ ਦੀ ਰੂਹ ਨੂੰ ਬੜਾ ਹੀ ਸਕੂਨ ਮਿਲਿਆ। ਉਨ੍ਹਾਂ ਨੇ ਕਿਹਾ ਕਿ ਅੱਜ ਵੀ ਉਥੇ ਇਕ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਕਿਹਾ ਕਿ ਮੈਨੂੰ ਕਰਤਾਰਪੁਰ ਸਾਹਿਬ ਤੋਂ ਇਕ ਸੇਵਾ ਦਾਰ ਵੱਲੋਂ ਕਿਰਪਾਨ ਭੇਂਟ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਾਕਿਸਤਾਨ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਦਾ ਮੈਂ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਨੇ ਮੈਨੂੰ ਬਹੁਤ ਹੀ ਪਿਆਰ ਦਿੱਤਾ ਹੈ। ਪਾਕਿਸਤਾਨ ‘ਚ ਮਿਲੀ ਮੇਜ਼ਬਾਨੀ ਤੋਂ ਗਦਗਦ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹ ਵੀ ਆਪਣੇ ਦੋਸਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭਾਰਤ ਸੱਦਣਾ ਚਾਹੁੰਦੇ ਹਨ।

About admin

Check Also

ਬੱਚਿਆਂ ਲਈ ਦਿਤੀ ਗਈ ਮਾਂ ਹਿਰਣ ਦੀ ਕੁਰਬਾਨੀ ਦਾ ਸੱਚ ਹੋਸ਼ ਉਡਣਾ ਵਾਲਾ,,

ਇੱਕ ਫੋਟੋ ਸੋਸ਼ਲ ਮੀਡੀਆ ਤੇ ਫਲੋਟਿੰਗ ਕਰ ਰਹੀ ਹੈ ਕੈਮਰਾਮੈਨ ਬਾਰੇ ਡਿਪਰੈਸ਼ਨ ਵਿੱਚ ਫੋਟੋ ਕੈਪਚਰ …

error: Content is protected !!